ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {#1ਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾ }[PS]*ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਥ ਦੇ ਰਾਗ ਉੱਤੇ ਦਾਊਦ ਦਾ ਭਜਨ। *[PE][PS]ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
2. ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
3. ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
4. ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ[* ਮੇਰੀ ਪਰਜਾ ਨੂੰ ਲੁੱਟਦੇ ] ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?
5. ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ[† ਤੁਹਾਡੇ ਦੁਆਲੇ ਦੇ ਲੋਕਾਂ ਦੀਆਂ ] ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।
6. ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ। [PE]
Total 150 ਅਧਿਆਇ, Selected ਅਧਿਆਇ 53 / 150
ਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾ 1 *ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਥ ਦੇ ਰਾਗ ਉੱਤੇ ਦਾਊਦ ਦਾ ਭਜਨ। *ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ। 2 ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ? 3 ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ! 4 ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ* ਮੇਰੀ ਪਰਜਾ ਨੂੰ ਲੁੱਟਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ? 5 ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ ਤੁਹਾਡੇ ਦੁਆਲੇ ਦੇ ਲੋਕਾਂ ਦੀਆਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ। 6 ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।
Total 150 ਅਧਿਆਇ, Selected ਅਧਿਆਇ 53 / 150
×

Alert

×

Punjabi Letters Keypad References