1. {ਵੈਰੀਆਂ ਤੋਂ ਰੱਖਿਆ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਆਪਣੇ ਨਾਮ ਤੋਂ ਮੈਨੂੰ ਬਚਾ, ਅਤੇ ਆਪਣੀ ਸਮਰੱਥਾ ਨਾਲ ਮੇਰਾ ਨਿਆਂ ਕਰ!
|
3. ਕਿਉਂ ਜੋ ਘਮੰਡੀ * ਪਰਦੇਸੀ ਮੇਰੇ ਵਿਰੁੱਧ ਉੱਠੇ ਹਨ, ਅਤੇ ਜ਼ਾਲਮ ਮੇਰੀ ਜਾਨ ਦੇ ਗਾਹਕ ਹੋਏ, ਉਨ੍ਹਾਂ ਨੇ ਪਰਮੇਸ਼ੁਰ ਨੂੰ ਆਪਣੇ ਸਨਮੁਖ ਨਹੀਂ ਰੱਖਿਆ। ਸਲਹ।
|
6. ਖੁਸ਼ੀ ਦੀ ਭੇਟ ਮੈਂ ਤੇਰੇ ਲਈ ਚੜ੍ਹਾਵਾਂਗਾ, ਹੇ ਯਹੋਵਾਹ, ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਉਹ ਭਲਾ ਹੈ।
|