1. {ਪਰਮੇਸ਼ੁਰ ਉੱਤੇ ਭਰੋਸੇ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮਾਰੇ ਵੈਰੀ ਮੈਨੂੰ ਮਿੱਧਦੇ ਹਨ, ਓਹ ਸਾਰਾ ਦਿਨ ਲੜਦੇ ਹੋਏ ਮੈਨੂੰ ਦਬਾਈ ਜਾਂਦੇ ਹਨ!
|
4. ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
|
8. ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।
|
9. ਜਿਸ ਦਿਨ ਮੈਂ ਪੁਕਾਰਾਂ ਤਦ ਮੇਰੇ ਵੈਰੀ ਪਿਛਾਂਹ ਮੁੜ ਜਾਣਗੇ, ਮੈਂ ਇਹ ਜਾਣਦਾ ਹਾਂ ਕਿ ਪਰਮੇਸ਼ੁਰ ਮੇਰੀ ਵੱਲ ਹੈ * ਮੈਂ ਇਸ ਗੱਲ ਨੂੰ ਜਾਣਦਾ ਹਾਂ ਕਿਉਂ ਜੋ ਪਰਮੇਸ਼ੁਰ ਮੇਰੇ ਨਾਲ ਹੈ ।
|
13. ਕਿਉਂ ਜੋ ਤੂੰ ਮੇਰੀ ਜਾਨ ਮੌਤ ਤੋਂ ਛੁਡਾਈ ਹੈ, - ਭਲਾ, ਤੂੰ ਮੇਰਿਆਂ ਪੈਰਾਂ ਨੂੰ ਠੇਡੇ ਖਾਣ ਤੋਂ ਨਾ ਬਚਾਵੇਂਗਾ, ਕਿ ਮੈਂ ਪਰਮੇਸ਼ੁਰ ਦੇ ਸਨਮੁਖ ਜਿਉਂਦਿਆਂ ਦੇ ਚਾਨਣ ਵਿੱਚ ਚੱਲਾਂ ਫਿਰਾਂ? PE
|