ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਦੁਸ਼ਟ ਨੂੰ ਸਜ਼ਾ ਦੇਣ ਲਈ ਪ੍ਰਾਰਥਨਾ }[PS]*ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ। *[PE][PS]ਹੇ ਬਲਵਾਨ ਸ਼ਾਸਕੋ[* ਦੇਵਤਾਓ ], ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?
2. ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?
3. ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।
4. ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,
5. ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।
6. ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।
7. ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ!
8. ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!
9. ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
10. ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।
11. ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ! [PE]
Total 150 ਅਧਿਆਇ, Selected ਅਧਿਆਇ 58 / 150
ਦੁਸ਼ਟ ਨੂੰ ਸਜ਼ਾ ਦੇਣ ਲਈ ਪ੍ਰਾਰਥਨਾ 1 *ਪ੍ਰਧਾਨ ਵਜਾਉਣ ਵਾਲੇ ਦੇ ਲਈ ਅਲ-ਤਸ਼ਹੇਤ ਦੇ ਰਾਗ ਵਿੱਚ ਦਾਊਦ ਦਾ ਭਜਨ। *ਹੇ ਬਲਵਾਨ ਸ਼ਾਸਕੋ* ਦੇਵਤਾਓ , ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ? 2 ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ? 3 ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ। 4 ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ, 5 ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ। 6 ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ। 7 ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ! 8 ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ! 9 ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ। 10 ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ। 11 ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!
Total 150 ਅਧਿਆਇ, Selected ਅਧਿਆਇ 58 / 150
×

Alert

×

Punjabi Letters Keypad References