1. {ਛੁਟਕਾਰੇ ਦੇ ਲਈ ਪ੍ਰਾਰਥਨਾ} PS ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!
|
6. ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ * ਪਵਿੱਤਰਤਾਈ ਵਿੱਚ ਬੋਲਿਆ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
|
8. ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ † ਮੈਂ ਫ਼ਲੀਸਤੀ ਉੱਤੇ ਜਿੱਤ ਦਾ ਜੈਕਾਰਾ ਲਾਇਆ !
|
10. ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਹੇ ਪਰਮੇਸ਼ੁਰ, ਕੀ ਤੂੰ ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
|