1. {ਧੰਨਵਾਦ ਦਾ ਗੀਤ} PS ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।
|
4. ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
|