ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਧੰਨਵਾਦ ਦਾ ਗੀਤ} [PS] ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।
2. ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।
3. ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
4. ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
5. ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
6. ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
7. ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!। [PE]

Notes

No Verse Added

Total 150 ਅਧਿਆਇ, Selected ਅਧਿਆਇ 67 / 150
ਜ਼ਬੂਰ 67:2
ਧੰਨਵਾਦ ਦਾ ਗੀਤ 1 ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ। 2 ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ। 3 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 4 ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ। 5 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 6 ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ। 7 ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।
Total 150 ਅਧਿਆਇ, Selected ਅਧਿਆਇ 67 / 150
Common Bible Languages
West Indian Languages
×

Alert

×

punjabi Letters Keypad References