ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. {ਸਹਾਇਤਾ ਦੇ ਲਈ ਪ੍ਰਾਰਥਨਾ} [PS] ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
2. ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ!
3. ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!
4. ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!
5. ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!। [PE]

Notes

No Verse Added

Total 150 ਅਧਿਆਇ, Selected ਅਧਿਆਇ 70 / 150
ਜ਼ਬੂਰ 70:77
ਸਹਾਇਤਾ ਦੇ ਲਈ ਪ੍ਰਾਰਥਨਾ 1 ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ! 2 ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ! 3 ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ! 4 ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ! 5 ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।
Total 150 ਅਧਿਆਇ, Selected ਅਧਿਆਇ 70 / 150
Common Bible Languages
West Indian Languages
×

Alert

×

punjabi Letters Keypad References