ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. [PS]*ਆਸਾਫ਼ ਦਾ ਭਜਨ *[PE][PS]ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ[* ਗਿਰਾਏ ਹੋਏ ਦੂਤ ] ਦਾ ਨਿਆਂ ਕਰਦਾ ਹੈ,
2. ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।
3. ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
4. ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।
5. ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।
6. ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।
7. ਪਰੰਤੂ ਤੁਸੀਂ ਇਨਸਾਨ ਵਾਂਗੂੰ ਮਾਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!
8. ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ। [PE]
Total 150 ਅਧਿਆਇ, Selected ਅਧਿਆਇ 82 / 150
1 ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ* ਗਿਰਾਏ ਹੋਏ ਦੂਤ ਦਾ ਨਿਆਂ ਕਰਦਾ ਹੈ, 2 ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ। 3 ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ। 4 ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ। 5 ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ। 6 ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ। 7 ਪਰੰਤੂ ਤੁਸੀਂ ਇਨਸਾਨ ਵਾਂਗੂੰ ਮਾਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ! 8 ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।
Total 150 ਅਧਿਆਇ, Selected ਅਧਿਆਇ 82 / 150
×

Alert

×

Punjabi Letters Keypad References