ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਪਰਮੇਸ਼ੁਰ ਦੀ ਦਯਾ ਦੇ ਲਈ ਪ੍ਰਾਰਥਨਾ }[PS]*ਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸ਼ੀਆਂ ਦਾ ਭਜਨ। *[PE][PS]ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।
2. ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ।
3. ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ।
4. ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ!
5. ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ?
6. ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ?
7. ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!।
8. ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ।
9. ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ!
10. ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ।
11. ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ।
12. ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ।
13. ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ। [PE]
Total 150 ਅਧਿਆਇ, Selected ਅਧਿਆਇ 85 / 150
ਪਰਮੇਸ਼ੁਰ ਦੀ ਦਯਾ ਦੇ ਲਈ ਪ੍ਰਾਰਥਨਾ 1 *ਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸ਼ੀਆਂ ਦਾ ਭਜਨ। *ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ। 2 ਆਪਣੀ ਪਰਜਾ ਦੀ ਬੁਰਿਆਈ ਤੂੰ ਮਾਫ਼ ਕੀਤੀ ਹੈ, ਤੂੰ ਉਨ੍ਹਾਂ ਦੇ ਸਾਰਿਆਂ ਪਾਪਾਂ ਨੂੰ ਕੱਜ ਦਿੱਤਾ ਹੈ। ਸਲਹ। 3 ਤੂੰ ਆਪਣੇ ਸਾਰੇ ਕੋਪ ਨੂੰ ਹਟਾ ਲਿਆ, ਤੂੰ ਆਪਣੇ ਕ੍ਰੋਧ ਦੀ ਤੇਜ਼ੀ ਤੋਂ ਮੁੜਿਆ ਹੈਂ। 4 ਹੇ ਸਾਡੇ ਬਚਾਉਣ ਵਾਲੇ ਪਰਮੇਸ਼ੁਰ, ਸਾਡੀ ਵੱਲ ਮੂੰਹ ਮੋੜ, ਅਤੇ ਆਪਣੇ ਰੋਹ ਨੂੰ ਸਾਥੋਂ ਦੂਰ ਕਰ! 5 ਕੀ ਤੂੰ ਸਦਾ ਤੋੜੀ ਸਾਥੋਂ ਕ੍ਰੋਧਵਾਨ ਰਹੇਂਗਾ? ਕੀ ਤੂੰ ਪੀੜ੍ਹੀਓਂ ਪੀੜ੍ਹੀ ਆਪਣੇ ਕ੍ਰੋਧ ਨੂੰ ਜਾਰੀ ਰੱਖੇਂਗਾ? 6 ਕੀ ਤੂੰ ਫੇਰ ਸਾਨੂੰ ਨਾ ਜਵਾਲੇਂਗਾ, ਕਿ ਤੇਰੀ ਪਰਜਾ ਤੇਰੇ ਵਿੱਚ ਅਨੰਦ ਹੋਵੇ? 7 ਹੇ ਯਹੋਵਾਹ, ਆਪਣੀ ਦਯਾ ਸਾਨੂੰ ਵਿਖਾ, ਅਤੇ ਆਪਣੀ ਮੁਕਤੀ ਸਾਨੂੰ ਬਖਸ਼!। 8 ਮੈਂ ਸੁਣ ਲਵਾਂ ਕਿ ਯਹੋਵਾਹ ਪਰਮੇਸ਼ੁਰ ਕੀ ਆਖੇਗਾ, ਉਹ ਤਾਂ ਆਪਣੀ ਪਰਜਾ ਤੇ ਆਪਣੇ ਸੰਤਾਂ ਨਾਲ ਸ਼ਾਂਤੀ ਦੀਆਂ ਗੱਲਾਂ ਕਰੇਗਾ, ਕਿ ਓਹ ਫੇਰ ਮੂਰਖਤਾਈ ਵੱਲ ਨਾ ਮੁੜਨ। 9 ਨਿਸੰਗ ਉਹ ਦਾ ਛੁਟਕਾਰਾ ਉਹ ਦੇ ਭੈਅ ਮੰਨਣ ਵਾਲਿਆਂ ਦੇ ਨੇੜੇ ਹੈ, ਕਿ ਸਾਡੇ ਦੇਸ ਵਿੱਚ ਮਹਿਮਾ ਵੱਸੇ! 10 ਦਯਾ ਅਤੇ ਸਚਿਆਈ ਆਪੋ ਵਿੱਚ ਮਿਲ ਗਈਆਂ, ਧਰਮ ਅਤੇ ਸ਼ਾਂਤੀ ਨੇ ਇੱਕ ਦੂਏ ਨੂੰ ਚੁੰਮਿਆ ਹੈ। 11 ਸਚਿਆਈ ਧਰਤੀ ਵਿੱਚੋਂ ਉੱਗਦੀ ਹੈ, ਅਤੇ ਸਵਰਗ ਤੋਂ ਧਰਮ ਝਾਕਦਾ ਹੈ। 12 ਫੇਰ ਯਹੋਵਾਹ ਉੱਤਮ ਪਦਾਰਥ ਬਖ਼ਸ਼ੇਗਾ, ਅਤੇ ਸਾਡੀ ਧਰਤੀ ਆਪਣੀ ਉਪਜ ਦੇਵੇਗੀ। 13 ਧਰਮ ਉਹ ਦੇ ਅੱਗੇ-ਅੱਗੇ ਚੱਲੇਗਾ, ਅਤੇ ਉਹ ਦੇ ਖੁਰਿਆਂ ਨੂੰ ਇੱਕ ਰਸਤਾ ਬਣਾਵੇਗਾ।
Total 150 ਅਧਿਆਇ, Selected ਅਧਿਆਇ 85 / 150
×

Alert

×

Punjabi Letters Keypad References