2. ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
|
5. ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
|
10. ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ * ਆਕੜ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
|
15. ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
|
17. ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ। PE
|