ਪੰਜਾਬੀ ਬਾਈਬਲ

ਇੰਡਿਯਨ ਰੇਵਿਸ਼ੇਡ ਵਰਸਿਓਂ (ISV)
1. {#1ਪਰਮੇਸ਼ੁਰ ਯਹੋਵਾਹ ਦਾ ਪ੍ਰਤਾਪ } [PS]ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ।
2. ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।
3. ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ!
4. ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ।
5. ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ। [PE]
Total 150 ਅਧਿਆਇ, Selected ਅਧਿਆਇ 93 / 150
ਪਰਮੇਸ਼ੁਰ ਯਹੋਵਾਹ ਦਾ ਪ੍ਰਤਾਪ 1 ਯਹੋਵਾਹ ਰਾਜ ਕਰਦਾ ਹੈ ਉਸ ਨੇ ਪਰਤਾਪ ਦਾ ਪਹਿਰਾਵਾ ਪਹਿਨਿਆ ਹੋਇਆ ਹੈ, ਯਹੋਵਾਹ ਨੇ ਪਹਿਰਾਵਾ ਪਹਿਨਿਆ ਹੋਇਆ ਹੈ, ਉਸ ਨੇ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਹੀ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ। 2 ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ। 3 ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ! 4 ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ। 5 ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।
Total 150 ਅਧਿਆਇ, Selected ਅਧਿਆਇ 93 / 150
×

Alert

×

Punjabi Letters Keypad References