ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,
2. ਰਾਜ ਤੇ ਭੈ ਉਸ ਦੇ ਅੰਗ ਸੰਗ ਹਨ, ਉਹ ਆਪਣੇ ਉੱਚਿਆਂ ਅਸਥਾਨਾਂ ਵਿੱਚ ਸੁੱਖ ਸਾਂਦ ਰੱਖਦਾ ਹੈ।
3. ਭਲਾ ਉਹ ਦੀਆਂ ਫੌਜਾਂ ਵੀ ਗਿਣਤੀ ਦੀ ਹੈਗੀ? ਅਤੇ ਉਹ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?
4. ਮਨੁੱਖ ਫਿਰ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰੂ, ਅਤੇ ਤੀਵੀਂ ਦਾ ਜਣਿਆ ਹੋਇਆ ਕਿਵੇਂ ਨਿਰਮਲ ਹੋਊ?
5. ਵੇਖ, ਚੰਦ ਵਿੱਚ ਵੀ ਚਮਕ ਨਹੀਂ, ਅਤੇ ਉਹ ਦੀ ਨਿਗਾਹ ਵਿੱਚ ਤਾਰੇ ਵੀ ਨਿਰਮਲ ਨਹੀਂ।
6. ਫੇਰ ਮਨੁੱਖ ਕਿੱਥੇ, ਜਿਹੜਾ ਕੀੜਾ ਹੀ ਹੈਗਾ, ਅਤੇ ਆਦਮੀ ਦਾ ਪੁੱਤ੍ਰ ਜਿਹੜਾ ਕਿਰਮ ਹੀ ਹੈਗਾ? ।।
Total 42 ਅਧਿਆਇ, Selected ਅਧਿਆਇ 25 / 42
1 ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ, 2 ਰਾਜ ਤੇ ਭੈ ਉਸ ਦੇ ਅੰਗ ਸੰਗ ਹਨ, ਉਹ ਆਪਣੇ ਉੱਚਿਆਂ ਅਸਥਾਨਾਂ ਵਿੱਚ ਸੁੱਖ ਸਾਂਦ ਰੱਖਦਾ ਹੈ। 3 ਭਲਾ ਉਹ ਦੀਆਂ ਫੌਜਾਂ ਵੀ ਗਿਣਤੀ ਦੀ ਹੈਗੀ? ਅਤੇ ਉਹ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ? 4 ਮਨੁੱਖ ਫਿਰ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰੂ, ਅਤੇ ਤੀਵੀਂ ਦਾ ਜਣਿਆ ਹੋਇਆ ਕਿਵੇਂ ਨਿਰਮਲ ਹੋਊ? 5 ਵੇਖ, ਚੰਦ ਵਿੱਚ ਵੀ ਚਮਕ ਨਹੀਂ, ਅਤੇ ਉਹ ਦੀ ਨਿਗਾਹ ਵਿੱਚ ਤਾਰੇ ਵੀ ਨਿਰਮਲ ਨਹੀਂ। 6 ਫੇਰ ਮਨੁੱਖ ਕਿੱਥੇ, ਜਿਹੜਾ ਕੀੜਾ ਹੀ ਹੈਗਾ, ਅਤੇ ਆਦਮੀ ਦਾ ਪੁੱਤ੍ਰ ਜਿਹੜਾ ਕਿਰਮ ਹੀ ਹੈਗਾ? ।।
Total 42 ਅਧਿਆਇ, Selected ਅਧਿਆਇ 25 / 42
×

Alert

×

Punjabi Letters Keypad References