2. ਯਹੋਵਾਹ ਉਹ ਦੀ ਪਾਲਨਾ ਕਰੇਗਾ ਅਤੇ ਉਹ ਨੂੰ ਜੀਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।
|
3. ਯਹੋਵਾਹ ਉਹ ਦੀ ਮਾਂਦਗੀ ਦੇ ਮੰਜੇ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹ ਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।।
|
6. ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਵੇਂ ਗੱਪਾਂ ਮਾਰਦਾ ਹੈ। ਉਸ ਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ, ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।
|
9. ਸਗੋਂ ਮੇਰਾ ਮੇਲੀ ਜਿਹ ਦੇ ਉੱਤੇ ਮੇਰਾ ਭਰੋਸਾ ਸੀ, ਅਰ ਜਿਸ ਨੇ ਮੇਰੀ ਰੋਟੀ ਖਾਧੀ, ਉਸ ਨੇ ਵੀ ਮੇਰੇ ਉੱਤੇ ਲੱਤ ਚੁੱਕੀ ਹੈ।।
|