ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਨਾਲੇ ਯਹੋਵਾਹ ਮੂਸਾ ਨੂੰ ਬੋਲਿਆ ਕਿ
2. ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਆਖ, ਜੋ ਓਹ ਆਪਣੇ ਆਪ ਇਸਰਾਏਲੀਆਂ ਦੀਆਂ ਪਵਿੱਤ੍ਰ ਵਸਤਾਂ ਤੋਂ ਅੱਡ ਹੋਣ, ਅਤੇ ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤ੍ਰ ਕਰਦੇ ਹਨ ਉਨ੍ਹਾਂ ਗੱਲਾਂ ਤੋਂ ਮੇਰੇ ਪਵਿੱਤ੍ਰ ਨਾਮ ਦਾ ਨਿਰਾਦਰ ਨਾ ਕਰਨ। ਮੈਂ ਯਹੋਵਾਹ ਹਾਂ
3. ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ ਤੁਹਾਡੀ ਸਾਰੀ ਸੰਤਾਨ ਵਿੱਚ ਕੋਈ ਪਵਿੱਤ੍ਰ ਵਸਤਾਂ ਦੇ ਅੱਗੇ, ਜੋ ਇਸਰਾਏਲੀ ਯਹੋਵਾਹ ਦੇ ਅੱਗੇ ਪਵਿੱਤ੍ਰ ਕਰਦੇ ਹਨ, ਉੱਥੇ ਅਸ਼ੁੱਧ ਹੋਕੇ ਜਾਵੇ, ਤਾਂ ਉਹ ਪ੍ਰਾਣੀ ਮੇਰੇ ਅੱਗੋਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ
4. ਹਾਰੂਨ ਦੀ ਸੰਤਾਨ ਵਿੱਚ ਜਿਹੜਾ ਕੋਹੜਾ ਹੋਵੇ ਯਾ ਜਿਸ ਨੂੰ ਪ੍ਰਮੇਹ ਹੋਵੇ, ਉਹ ਜਦ ਤੀਕੁਰ ਸ਼ੁੱਧ ਨਾ ਹੋਵੇ ਪਵਿੱਤ੍ਰ ਵਸਤ ਨੂੰ ਨਾ ਖਾਵੇ ਅਤੇ ਜਿਹੜਾ ਕਿਸੇ ਵਸਤ ਨੂੰ ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਯਾ ਕਿਸੇ ਮਨੁੱਖ ਨੂੰ ਜਿਸ ਦੀ ਬਿੰਦ ਉਸ ਤੋਂ ਨਿਕੱਲੇ, ਛੋਹੇ
5. ਯਾ ਜਿਹੜਾ ਕਿਸੇ ਘਿਸਰਨ ਵਾਲੀ ਵਸਤ ਨੂੰ ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਛੋਹੇ ਯਾ ਕਿਸੇ ਮਨੁੱਖ ਨੂੰ ਜਿਸ ਤੋਂ ਉਸ ਨੂੰ ਅਸ਼ੁੱਧਤਾਈ ਲੱਗੇ, ਭਾਵੇਂ ਕਿਹੀ ਅਸ਼ੁੱਧਤਾਈ ਉਸ ਨੂੰ ਹੋਵੇ
6. ਤਾਂ ਜਿਹੜਾ ਪ੍ਰਾਣੀ ਏਹੋ ਜਿਹੀ ਵਸਤ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ ਅਤੇ ਆਪਣਾ ਸਰੀਰ ਪਾਣੀ ਨਾਲ ਧੋਣ ਤੋਂ ਬਿਨਾ ਪਵਿੱਤ੍ਰ ਵਸਤ ਨੂੰ ਨਾ ਖਾਵੇ
7. ਜਾਂ ਸੂਰਜ ਆਥਵੇਂ ਤਾਂ ਸ਼ੁੱਧ ਹੋਵੇ ਅਤੇ ਫੇਰ ਪਵਿੱਤ੍ਰ ਵਸਤਾਂ ਤੋਂ ਖਾਵੇ, ਉਸ ਦਾ ਭੋਜਨ ਜੋ ਹੈ
8. ਉਹ ਜੋ ਆਪੇ ਮਰ ਜਾਵੇ, ਯਾ ਪਸੂਆਂ ਨੇ ਪਾੜਿਆ ਹੋਵੇ, ਉਸ ਨੂੰ ਉਹ ਆਪ ਮਲੀਨ ਹੋਕੇ ਨਾ ਖਾਵੇ। ਮੈਂ ਯਹੋਵਾਹ ਹਾਂ
9. ਸੋ ਓਹ ਮੇਰੇ ਹੁਕਮ ਨੂੰ ਮੰਨਣ ਅਜਿਹਾ ਨਾ ਹੋਵੇ, ਜੋ ਉਹ ਉਸ ਦੀ ਗਿਲਾਨ ਕਰਨ ਵਿੱਚ ਉਸ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਓਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ
10. ਪਵਿੱਤ੍ਰ ਵਸਤ ਤੋਂ ਕੋਈ ਓਪਰਾ ਨਾ ਖਾਵੇ, ਜਾਜਕ ਦੇ ਕੋਲ ਭਾਵੇਂ ਕੋਈ ਰਹੇ ਯਾ ਕੋਈ ਨੌਕਰ ਉਹ ਪਵਿੱਤ੍ਰ ਵਸਤ ਤੋਂ ਨਾ ਖਾਏ
11. ਪਰ ਜੇ ਕਦੀ ਜਾਜਕ ਕਿਸੇ ਪ੍ਰਾਣੀ ਨੂੰ ਆਪਣੀ ਰੋਕੜ ਨਾਲ ਮੁੱਲ ਲਵੇ ਤਾਂ ਉਹ ਉਸ ਤੋਂ ਖਾਏ ਅਤੇ ਉਹ ਭੀ ਜੋ ਉਸ ਦੇ ਘਰ ਵਿੱਚ ਜੰਮਿਆਂ ਹੋਵੇ, ਉਹ ਉਸ ਦੇ ਭੋਜਨ ਤੋਂ ਖਾਣ
12. ਜੇ ਜਾਜਕ ਦੀ ਧੀ ਕਿਸੇ ਓਪਰੇ ਨਾਲ ਵਿਆਹੀ ਜਾਵੇ ਤਾਂ ਉਹ ਪਵਿੱਤ੍ਰ ਵਸਤਾਂ ਦੀ ਭੇਟ ਤੋਂ ਨਾ ਖਾਵੇ
13. ਪਰ ਜੇ ਜਾਜਕ ਦੀ ਧੀ ਰੰਡੀ ਯਾ ਕੱਢੀ ਹੋਈ ਯਾ ਔਤਰੀ ਹੋਵੇ ਅਤੇ ਆਪਣੇ ਪਿਉ ਦੇ ਘਰ ਵਿੱਚ ਮੁੜ ਆਵੇ, ਅੱਗੇ ਵਾਕਰ, ਤਾਂ ਉਹ ਆਪਣੇ ਪਿਉ ਦੇ ਭੋਜਨ ਤੋਂ ਖਾਵੇ, ਪਰ ਕੋਈ ਓਪਰਾ ਉਸ ਤੋਂ ਨਾ ਖਾਵੇ।।
14. ਅਤੇ ਜੇ ਕੋਈ ਮਨੁੱਖ ਅਣਜਾਣਤਾ ਨਾਲ ਪਵਿੱਤ੍ਰ ਵਸਤ ਤੋਂ ਖਾਵੇ ਤਾਂ ਉਹ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਰਲਾਕੇ ਜਾਜਕ ਨੂੰ ਪਵਿੱਤ੍ਰ ਵਸਤ ਦੇ ਨਾਲ ਹੀ ਉਹ ਦੇ ਦੇਵੇ
15. ਅਤੇ ਉਹ ਜਿਹੜੇ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਇਸਰਾਏਲੀਆਂ ਦੀਆਂ ਪਵਿੱਤ੍ਰ ਵਸਤਾਂ ਦਾ ਨਿਰਾਦਰ ਨਾ ਕਰਨ
16. ਜਿਸ ਵੇਲੇ ਉਹ ਉਨ੍ਹਾਂ ਦੀਆਂ ਪਵਿੱਤ੍ਰ ਵਸਤਾਂ ਤੋਂ ਖਾਣ, ਉਨ੍ਹਾਂ ਕੋਲੋਂ ਬਦੀ ਦਾ ਦੋਸ਼ ਨਾ ਚੁਕਾਉਣ. ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ।।
17. ਫੇਰ ਯਹੋਵਾਹ ਮੂਸਾ ਨਾਲ ਬੋਲਿਆ ਕਿ
18. ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਪਰਵਾਰ ਨੂੰ ਐਉਂ ਬੋਲ ਕਿ ਇਸਰਾਏਲੀਆਂ ਤੋਂ ਯਾ ਇਸਾਰਏਲ ਦੇ ਓਪਰਿਆਂ ਵਿੱਚੋਂ ਜਿਹੜਾ ਜਣਾਂ ਆਪਣੀਆਂ ਸਾਰੀਆਂ ਸੁੱਖਣਾਂ ਕਰਕੇ ਅਤੇ ਆਪਣੀ ਮਰਜੀ ਦੀਆਂ ਭੇਟਾਂ ਕਰਕੇ ਜੋ ਉਹ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਚੜ੍ਹਤ ਚੜ੍ਹਾਵੇ
19. ਸੋ ਤੁਸੀਂ ਆਪਣੇ ਕਬੂਲ ਹੋਣ ਲਈ ਇੱਕ ਨਰ ਬੱਜ ਤੋਂ ਰਹਿਤ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਯਾ ਬੱਕਰੀਆਂ ਵਿੱਚੋਂ ਚੜ੍ਹਾਉ
20. ਪਰ ਜਿਸ ਨੂੰ ਕੋਈ ਬੱਜ ਹੋਵੇ ਉਹ ਤੁਸਾਂ ਨਾ ਚੜ੍ਹਾਉਣਾ ਕਿਉਂ ਜੋ ਉਹ ਤੁਹਾਡੇ ਵੱਲੋਂ ਮੰਨਿਆ ਨਾ ਜਾਵੇਗਾ
21. ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਯਾ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਆਪਣੀ ਮਰਜੀ ਨਾਲ ਭੇਟ ਚੜ੍ਹਾਵੇ, ਚਾਹੀਦਾ ਹੈ ਜੋ ਉਹ ਮੰਨੀ ਜਾਣ ਲਈ ਪੂਰੀ ਹੋਵੇ, ਉਸ ਦੇ ਵਿੱਚ ਕੋਈ ਬੱਜ ਨਾ ਹੋਵੇ
22. ਅੰਨ੍ਹਾ ਯਾ ਟੁੱਟਾ ਹੋਇਆ ਯਾ ਲੂਲਾ ਯਾ ਜਿਸ ਨੂੰ ਮੁਹਕੇ ਹੋਣ, ਯਾ ਦਾਦ ਵਾਲਾ ਯਾ ਖੁਜਲੀ ਵਾਲਾ, ਇਨ੍ਹਾਂ ਤੋਂ ਤੁਸਾਂ ਯਹੋਵਾਹ ਦੇ ਅੱਗ ਨਾ ਚੜ੍ਹਾਉਣੇ, ਨਾ ਉਨ੍ਹਾਂ ਨੂੰ ਅੱਗੇ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣੇ
23. ਕੋਈ ਬਲਦ ਯਾ ਪੱਠ, ਜਿਸ ਦਾ ਕੋਈ ਅੰਗ ਵੱਧ ਯਾ ਘੱਟ ਹੋਵੇ, ਉਹ ਤੁਸੀਂ ਆਪਣੀ ਮਰਜੀ ਦੀ ਭੇਟ ਵਿੱਚ ਚੜ੍ਹਾਓ ਤਾਂ ਚੜ੍ਹਾਓ, ਪਰ ਸੁੱਖਣਾ ਕਰਕੇ ਉਹ ਮੰਨਿਆਂ ਨਾ ਜਾਵੇਗਾ
24. ਜਿਸ ਦੇ ਨਲ ਨੂੰ ਸੱਟ ਲੱਗੀ ਹੋਵੇ ਯਾ ਫਿੱਸਿਆ ਹੋਇਆ, ਯਾ ਭੱਜਿਆ ਹੋਇਆ, ਯਾ ਫੱਟਿਆ ਹੋਇਆ ਹੋਵੇ, ਉਹ ਤੁਸਾਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣੀ
25. ਅਤੇ ਨਾ ਆਪਣੇ ਪਰਮੇਸ਼ੁਰ ਦਾ ਭੋਜਨ ਇਨ੍ਹਾਂ ਵਿੱਚੋਂ ਕਿਸੇ ਵਸਤ ਨੂੰ ਓਪਰੇ ਦੇ ਹੱਥੋਂ ਲੈਕੇ ਤੁਸਾਂ ਚੜ੍ਹਾਉਣਾ ਕਿਉਂ ਜੋ ਉਨ੍ਹਾਂ ਦੀ ਸੜਨ ਉਨ੍ਹਾਂ ਦੇ ਵਿੱਚ ਹੈ ਅਤੇ ਬੱਜਾ ਭੀ ਹਨ, ਉਹ ਤੁਹਾਡੇ ਹੱਥੋਂ ਮੰਨੇ ਨਾ ਜਾਣਗੇ।।
26. ਤਾਂ ਯਹੋਵਾਹ ਮੂਸਾ ਨਾਲ ਬਲਿਆ ਕਿ
27. ਜਾਂ ਕੋਈ ਬਲਦ ਯਾ ਭੇਡ ਯਾ ਬੱਕਰਾ ਜੰਮੇ ਤਾਂ ਉਹ ਸੱਤ ਦਿਨ ਤੋੜੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਮੰਨਣ ਜੋਗਾ ਹੋਵੇਗਾ
28. ਭਾਵੇਂ ਗਾਉ ਹੋਵੇ, ਭਾਵੇਂ ਬੱਕਰੀ ਹੋਵੇ, ਤਾਂ ਉਸ ਨੂੰ ਅਤੇ ਉਸ ਦੇ ਵੱਛੇ ਨੂੰ ਇੱਕ ਦਿਨ ਵਿੱਚ ਦੋਵੇਂ ਨਾ ਵੱਢੀ
29. ਅਤੇ ਜਿਸ ਵੇਲੇ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਉ, ਤਾਂ ਤੁਸਾਂ ਆਪਣੇ ਕਬੂਲ ਹੋਣ ਲਈ ਚੜ੍ਹਾਉਣੀ
30. ਉਸੇ ਦਿਨ ਉਹ ਖਾਧੀ ਜਾਵੇ, ਤੁਸਾਂ ਉਸ ਤੋਂ ਸਵੇਰ ਤੀਕਰ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ
31. ਸੋ ਤੁਸਾਂ ਮੇਰੀਆਂ ਆਗਿਆਂ ਮੰਨ ਕੇ ਪੂਰੀਆਂ ਕਰਨਾ ਮੈਂ ਯਹੋਵਾਹ ਹਾਂ
32. ਤੁਸਾਂ ਮੇਰੇ ਪਵਿੱਤ੍ਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਪਵਿੱਤ੍ਰ ਸਮਝਿਆ ਜਾਵਾਂਗਾ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ
33. ਜਿਸ ਨੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਲਿਆਂਦਾ, ਮੈਂ ਯਹੋਵਾਹ ਹਾਂ।।
Total 27 ਅਧਿਆਇ, Selected ਅਧਿਆਇ 22 / 27
1 ਨਾਲੇ ਯਹੋਵਾਹ ਮੂਸਾ ਨੂੰ ਬੋਲਿਆ ਕਿ 2 ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਆਖ, ਜੋ ਓਹ ਆਪਣੇ ਆਪ ਇਸਰਾਏਲੀਆਂ ਦੀਆਂ ਪਵਿੱਤ੍ਰ ਵਸਤਾਂ ਤੋਂ ਅੱਡ ਹੋਣ, ਅਤੇ ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤ੍ਰ ਕਰਦੇ ਹਨ ਉਨ੍ਹਾਂ ਗੱਲਾਂ ਤੋਂ ਮੇਰੇ ਪਵਿੱਤ੍ਰ ਨਾਮ ਦਾ ਨਿਰਾਦਰ ਨਾ ਕਰਨ। ਮੈਂ ਯਹੋਵਾਹ ਹਾਂ 3 ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ ਤੁਹਾਡੀ ਸਾਰੀ ਸੰਤਾਨ ਵਿੱਚ ਕੋਈ ਪਵਿੱਤ੍ਰ ਵਸਤਾਂ ਦੇ ਅੱਗੇ, ਜੋ ਇਸਰਾਏਲੀ ਯਹੋਵਾਹ ਦੇ ਅੱਗੇ ਪਵਿੱਤ੍ਰ ਕਰਦੇ ਹਨ, ਉੱਥੇ ਅਸ਼ੁੱਧ ਹੋਕੇ ਜਾਵੇ, ਤਾਂ ਉਹ ਪ੍ਰਾਣੀ ਮੇਰੇ ਅੱਗੋਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ 4 ਹਾਰੂਨ ਦੀ ਸੰਤਾਨ ਵਿੱਚ ਜਿਹੜਾ ਕੋਹੜਾ ਹੋਵੇ ਯਾ ਜਿਸ ਨੂੰ ਪ੍ਰਮੇਹ ਹੋਵੇ, ਉਹ ਜਦ ਤੀਕੁਰ ਸ਼ੁੱਧ ਨਾ ਹੋਵੇ ਪਵਿੱਤ੍ਰ ਵਸਤ ਨੂੰ ਨਾ ਖਾਵੇ ਅਤੇ ਜਿਹੜਾ ਕਿਸੇ ਵਸਤ ਨੂੰ ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਯਾ ਕਿਸੇ ਮਨੁੱਖ ਨੂੰ ਜਿਸ ਦੀ ਬਿੰਦ ਉਸ ਤੋਂ ਨਿਕੱਲੇ, ਛੋਹੇ 5 ਯਾ ਜਿਹੜਾ ਕਿਸੇ ਘਿਸਰਨ ਵਾਲੀ ਵਸਤ ਨੂੰ ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਛੋਹੇ ਯਾ ਕਿਸੇ ਮਨੁੱਖ ਨੂੰ ਜਿਸ ਤੋਂ ਉਸ ਨੂੰ ਅਸ਼ੁੱਧਤਾਈ ਲੱਗੇ, ਭਾਵੇਂ ਕਿਹੀ ਅਸ਼ੁੱਧਤਾਈ ਉਸ ਨੂੰ ਹੋਵੇ 6 ਤਾਂ ਜਿਹੜਾ ਪ੍ਰਾਣੀ ਏਹੋ ਜਿਹੀ ਵਸਤ ਨੂੰ ਛੋਹੇ ਸੋ ਸੰਧਿਆ ਤੋੜੀ ਅਸ਼ੁੱਧ ਰਹੇ ਅਤੇ ਆਪਣਾ ਸਰੀਰ ਪਾਣੀ ਨਾਲ ਧੋਣ ਤੋਂ ਬਿਨਾ ਪਵਿੱਤ੍ਰ ਵਸਤ ਨੂੰ ਨਾ ਖਾਵੇ 7 ਜਾਂ ਸੂਰਜ ਆਥਵੇਂ ਤਾਂ ਸ਼ੁੱਧ ਹੋਵੇ ਅਤੇ ਫੇਰ ਪਵਿੱਤ੍ਰ ਵਸਤਾਂ ਤੋਂ ਖਾਵੇ, ਉਸ ਦਾ ਭੋਜਨ ਜੋ ਹੈ 8 ਉਹ ਜੋ ਆਪੇ ਮਰ ਜਾਵੇ, ਯਾ ਪਸੂਆਂ ਨੇ ਪਾੜਿਆ ਹੋਵੇ, ਉਸ ਨੂੰ ਉਹ ਆਪ ਮਲੀਨ ਹੋਕੇ ਨਾ ਖਾਵੇ। ਮੈਂ ਯਹੋਵਾਹ ਹਾਂ 9 ਸੋ ਓਹ ਮੇਰੇ ਹੁਕਮ ਨੂੰ ਮੰਨਣ ਅਜਿਹਾ ਨਾ ਹੋਵੇ, ਜੋ ਉਹ ਉਸ ਦੀ ਗਿਲਾਨ ਕਰਨ ਵਿੱਚ ਉਸ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਓਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ 10 ਪਵਿੱਤ੍ਰ ਵਸਤ ਤੋਂ ਕੋਈ ਓਪਰਾ ਨਾ ਖਾਵੇ, ਜਾਜਕ ਦੇ ਕੋਲ ਭਾਵੇਂ ਕੋਈ ਰਹੇ ਯਾ ਕੋਈ ਨੌਕਰ ਉਹ ਪਵਿੱਤ੍ਰ ਵਸਤ ਤੋਂ ਨਾ ਖਾਏ 11 ਪਰ ਜੇ ਕਦੀ ਜਾਜਕ ਕਿਸੇ ਪ੍ਰਾਣੀ ਨੂੰ ਆਪਣੀ ਰੋਕੜ ਨਾਲ ਮੁੱਲ ਲਵੇ ਤਾਂ ਉਹ ਉਸ ਤੋਂ ਖਾਏ ਅਤੇ ਉਹ ਭੀ ਜੋ ਉਸ ਦੇ ਘਰ ਵਿੱਚ ਜੰਮਿਆਂ ਹੋਵੇ, ਉਹ ਉਸ ਦੇ ਭੋਜਨ ਤੋਂ ਖਾਣ 12 ਜੇ ਜਾਜਕ ਦੀ ਧੀ ਕਿਸੇ ਓਪਰੇ ਨਾਲ ਵਿਆਹੀ ਜਾਵੇ ਤਾਂ ਉਹ ਪਵਿੱਤ੍ਰ ਵਸਤਾਂ ਦੀ ਭੇਟ ਤੋਂ ਨਾ ਖਾਵੇ 13 ਪਰ ਜੇ ਜਾਜਕ ਦੀ ਧੀ ਰੰਡੀ ਯਾ ਕੱਢੀ ਹੋਈ ਯਾ ਔਤਰੀ ਹੋਵੇ ਅਤੇ ਆਪਣੇ ਪਿਉ ਦੇ ਘਰ ਵਿੱਚ ਮੁੜ ਆਵੇ, ਅੱਗੇ ਵਾਕਰ, ਤਾਂ ਉਹ ਆਪਣੇ ਪਿਉ ਦੇ ਭੋਜਨ ਤੋਂ ਖਾਵੇ, ਪਰ ਕੋਈ ਓਪਰਾ ਉਸ ਤੋਂ ਨਾ ਖਾਵੇ।। 14 ਅਤੇ ਜੇ ਕੋਈ ਮਨੁੱਖ ਅਣਜਾਣਤਾ ਨਾਲ ਪਵਿੱਤ੍ਰ ਵਸਤ ਤੋਂ ਖਾਵੇ ਤਾਂ ਉਹ ਉਸ ਦੇ ਨਾਲ ਉਸ ਦਾ ਪੰਜਵਾਂ ਹਿੱਸਾ ਰਲਾਕੇ ਜਾਜਕ ਨੂੰ ਪਵਿੱਤ੍ਰ ਵਸਤ ਦੇ ਨਾਲ ਹੀ ਉਹ ਦੇ ਦੇਵੇ 15 ਅਤੇ ਉਹ ਜਿਹੜੇ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਇਸਰਾਏਲੀਆਂ ਦੀਆਂ ਪਵਿੱਤ੍ਰ ਵਸਤਾਂ ਦਾ ਨਿਰਾਦਰ ਨਾ ਕਰਨ 16 ਜਿਸ ਵੇਲੇ ਉਹ ਉਨ੍ਹਾਂ ਦੀਆਂ ਪਵਿੱਤ੍ਰ ਵਸਤਾਂ ਤੋਂ ਖਾਣ, ਉਨ੍ਹਾਂ ਕੋਲੋਂ ਬਦੀ ਦਾ ਦੋਸ਼ ਨਾ ਚੁਕਾਉਣ. ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤ੍ਰ ਕਰਨ ਵਾਲਾ ਹਾਂ।। 17 ਫੇਰ ਯਹੋਵਾਹ ਮੂਸਾ ਨਾਲ ਬੋਲਿਆ ਕਿ 18 ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਪਰਵਾਰ ਨੂੰ ਐਉਂ ਬੋਲ ਕਿ ਇਸਰਾਏਲੀਆਂ ਤੋਂ ਯਾ ਇਸਾਰਏਲ ਦੇ ਓਪਰਿਆਂ ਵਿੱਚੋਂ ਜਿਹੜਾ ਜਣਾਂ ਆਪਣੀਆਂ ਸਾਰੀਆਂ ਸੁੱਖਣਾਂ ਕਰਕੇ ਅਤੇ ਆਪਣੀ ਮਰਜੀ ਦੀਆਂ ਭੇਟਾਂ ਕਰਕੇ ਜੋ ਉਹ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ ਚੜ੍ਹਤ ਚੜ੍ਹਾਵੇ 19 ਸੋ ਤੁਸੀਂ ਆਪਣੇ ਕਬੂਲ ਹੋਣ ਲਈ ਇੱਕ ਨਰ ਬੱਜ ਤੋਂ ਰਹਿਤ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਯਾ ਬੱਕਰੀਆਂ ਵਿੱਚੋਂ ਚੜ੍ਹਾਉ 20 ਪਰ ਜਿਸ ਨੂੰ ਕੋਈ ਬੱਜ ਹੋਵੇ ਉਹ ਤੁਸਾਂ ਨਾ ਚੜ੍ਹਾਉਣਾ ਕਿਉਂ ਜੋ ਉਹ ਤੁਹਾਡੇ ਵੱਲੋਂ ਮੰਨਿਆ ਨਾ ਜਾਵੇਗਾ 21 ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਨੂੰ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਯਾ ਬਲਦਾਂ ਵਿੱਚੋਂ ਯਾ ਭੇਡਾਂ ਵਿੱਚੋਂ ਆਪਣੀ ਮਰਜੀ ਨਾਲ ਭੇਟ ਚੜ੍ਹਾਵੇ, ਚਾਹੀਦਾ ਹੈ ਜੋ ਉਹ ਮੰਨੀ ਜਾਣ ਲਈ ਪੂਰੀ ਹੋਵੇ, ਉਸ ਦੇ ਵਿੱਚ ਕੋਈ ਬੱਜ ਨਾ ਹੋਵੇ 22 ਅੰਨ੍ਹਾ ਯਾ ਟੁੱਟਾ ਹੋਇਆ ਯਾ ਲੂਲਾ ਯਾ ਜਿਸ ਨੂੰ ਮੁਹਕੇ ਹੋਣ, ਯਾ ਦਾਦ ਵਾਲਾ ਯਾ ਖੁਜਲੀ ਵਾਲਾ, ਇਨ੍ਹਾਂ ਤੋਂ ਤੁਸਾਂ ਯਹੋਵਾਹ ਦੇ ਅੱਗ ਨਾ ਚੜ੍ਹਾਉਣੇ, ਨਾ ਉਨ੍ਹਾਂ ਨੂੰ ਅੱਗੇ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣੇ 23 ਕੋਈ ਬਲਦ ਯਾ ਪੱਠ, ਜਿਸ ਦਾ ਕੋਈ ਅੰਗ ਵੱਧ ਯਾ ਘੱਟ ਹੋਵੇ, ਉਹ ਤੁਸੀਂ ਆਪਣੀ ਮਰਜੀ ਦੀ ਭੇਟ ਵਿੱਚ ਚੜ੍ਹਾਓ ਤਾਂ ਚੜ੍ਹਾਓ, ਪਰ ਸੁੱਖਣਾ ਕਰਕੇ ਉਹ ਮੰਨਿਆਂ ਨਾ ਜਾਵੇਗਾ 24 ਜਿਸ ਦੇ ਨਲ ਨੂੰ ਸੱਟ ਲੱਗੀ ਹੋਵੇ ਯਾ ਫਿੱਸਿਆ ਹੋਇਆ, ਯਾ ਭੱਜਿਆ ਹੋਇਆ, ਯਾ ਫੱਟਿਆ ਹੋਇਆ ਹੋਵੇ, ਉਹ ਤੁਸਾਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣੀ 25 ਅਤੇ ਨਾ ਆਪਣੇ ਪਰਮੇਸ਼ੁਰ ਦਾ ਭੋਜਨ ਇਨ੍ਹਾਂ ਵਿੱਚੋਂ ਕਿਸੇ ਵਸਤ ਨੂੰ ਓਪਰੇ ਦੇ ਹੱਥੋਂ ਲੈਕੇ ਤੁਸਾਂ ਚੜ੍ਹਾਉਣਾ ਕਿਉਂ ਜੋ ਉਨ੍ਹਾਂ ਦੀ ਸੜਨ ਉਨ੍ਹਾਂ ਦੇ ਵਿੱਚ ਹੈ ਅਤੇ ਬੱਜਾ ਭੀ ਹਨ, ਉਹ ਤੁਹਾਡੇ ਹੱਥੋਂ ਮੰਨੇ ਨਾ ਜਾਣਗੇ।। 26 ਤਾਂ ਯਹੋਵਾਹ ਮੂਸਾ ਨਾਲ ਬਲਿਆ ਕਿ 27 ਜਾਂ ਕੋਈ ਬਲਦ ਯਾ ਭੇਡ ਯਾ ਬੱਕਰਾ ਜੰਮੇ ਤਾਂ ਉਹ ਸੱਤ ਦਿਨ ਤੋੜੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਮੰਨਣ ਜੋਗਾ ਹੋਵੇਗਾ 28 ਭਾਵੇਂ ਗਾਉ ਹੋਵੇ, ਭਾਵੇਂ ਬੱਕਰੀ ਹੋਵੇ, ਤਾਂ ਉਸ ਨੂੰ ਅਤੇ ਉਸ ਦੇ ਵੱਛੇ ਨੂੰ ਇੱਕ ਦਿਨ ਵਿੱਚ ਦੋਵੇਂ ਨਾ ਵੱਢੀ 29 ਅਤੇ ਜਿਸ ਵੇਲੇ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਉ, ਤਾਂ ਤੁਸਾਂ ਆਪਣੇ ਕਬੂਲ ਹੋਣ ਲਈ ਚੜ੍ਹਾਉਣੀ 30 ਉਸੇ ਦਿਨ ਉਹ ਖਾਧੀ ਜਾਵੇ, ਤੁਸਾਂ ਉਸ ਤੋਂ ਸਵੇਰ ਤੀਕਰ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ 31 ਸੋ ਤੁਸਾਂ ਮੇਰੀਆਂ ਆਗਿਆਂ ਮੰਨ ਕੇ ਪੂਰੀਆਂ ਕਰਨਾ ਮੈਂ ਯਹੋਵਾਹ ਹਾਂ 32 ਤੁਸਾਂ ਮੇਰੇ ਪਵਿੱਤ੍ਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਪਵਿੱਤ੍ਰ ਸਮਝਿਆ ਜਾਵਾਂਗਾ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤ੍ਰ ਕਰਦਾ ਹਾਂ 33 ਜਿਸ ਨੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇ ਦੇਸ ਵਿੱਚੋਂ ਲਿਆਂਦਾ, ਮੈਂ ਯਹੋਵਾਹ ਹਾਂ।।
Total 27 ਅਧਿਆਇ, Selected ਅਧਿਆਇ 22 / 27
×

Alert

×

Punjabi Letters Keypad References