1. ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ,
|
2. ਯਹੋਵਾਹ ਨੇ ਸੁਰਗ ਉੱਤੋਂ ਆਦਮ ਵੰਸ ਉੱਤੇ ਦਰਿਸ਼ਟੀ ਕਤੀ, ਤਾਂ ਉਹ ਵੇਖੇ ਭਈ ਕੋਈ ਬੁੱਧਵਾਨ, ਪਰਮੇਸ਼ੁਰ ਦਾ ਤਾਲਿਬ ਹੈ ਕਿ ਨਹੀਂॽ
|
4. ਕੀ ਏਹ ਸਾਰੇ ਕੁਰਕਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਯਹੋਵਾਹ ਦਾ ਨਾਮ ਨਹੀਂ ਲੈਂਦੇॽ
|
7. ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਯਹੋਵਾਹ ਆਪਣੀ ਪਰਜਾ ਨੂੰ ਅਸੀਰੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਖੁਸ਼ ਅਤੇ ਇਸਰਾਏਲ ਅਨੰਦ ਹੋਵੇਗਾ!।।
|