ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜੇ ਰਹਿੰਦੇ ਹੋ,
2. ਪਵਿੱਤਰ ਅਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ!
3. ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।।
Total 150 ਅਧਿਆਇ, Selected ਅਧਿਆਇ 134 / 150
1 ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਖੜੇ ਰਹਿੰਦੇ ਹੋ, 2 ਪਵਿੱਤਰ ਅਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ! 3 ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।।
Total 150 ਅਧਿਆਇ, Selected ਅਧਿਆਇ 134 / 150
×

Alert

×

Punjabi Letters Keypad References