ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਹਲਲੂਯਾਹ! ਉਹ ਦੇ ਪਵਿੱਤਰ ਅਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ!
2. ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ!
3. ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ!
4. ਤਬਲੇ ਤੇ ਨਿਰਤਕਾਰੀ ਨਾਲ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ!
5. ਸਪਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ!
6. ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ! ।।
Total 150 ਅਧਿਆਇ, Selected ਅਧਿਆਇ 150 / 150
1 ਹਲਲੂਯਾਹ! ਉਹ ਦੇ ਪਵਿੱਤਰ ਅਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ! 2 ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਯੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! 3 ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ! 4 ਤਬਲੇ ਤੇ ਨਿਰਤਕਾਰੀ ਨਾਲ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ! 5 ਸਪਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ! 6 ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ! ।।
Total 150 ਅਧਿਆਇ, Selected ਅਧਿਆਇ 150 / 150
×

Alert

×

Punjabi Letters Keypad References