1. ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ, ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ, ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
|
5. ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀ ਤ੍ਰਿਪਤ ਹੋਵੇਗਾ, ਅਤੇ ਜੈਕਾਰਿਆਂ ਦੇ ਬੁੱਲ੍ਹਾਂ ਨਾਲ ਮੇਰਾ ਮੂੰਹ ਤੇਰੀ ਉਸਤਤ ਕਰੇਗਾ,
|
11. ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ, ਹਰੇਕ ਜਿਹੜਾ ਉਹ ਦੀ ਸੌਂਹ ਖਾਂਦਾ ਹੈ ਮਾਣ ਕਰੇਗਾ, ਪਰ ਛਲੀਆਂ ਦੇ ਮੂੰਹ ਬੰਦ ਕੀਤੇ ਜਾਣਗੇ।।
|