ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ!
2. ਯਹੋਵਾਹ ਸੀਯੋਨ ਵਿੱਚ ਮਹਾਨ ਹੈ ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ।
3. ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।।
4. ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿੱਧਿਆਈ ਨੂੰ ਕਾਇਮ ਰੱਖਦਾ ਹੈ, ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ।
5. ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।।
6. ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
7. ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
8. ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ।
9. ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।।

Notes

No Verse Added

Total 150 ਅਧਿਆਇ, Selected ਅਧਿਆਇ 99 / 150
ਜ਼ਬੂਰ 99:136
1 ਯਹੋਵਾਹ ਰਾਜ ਕਰਦਾ ਹੈ, ਲੋਕ ਕੰਬਣ, ਉਹ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਧਰਤੀ ਡੋਲ ਉੱਠੇ! 2 ਯਹੋਵਾਹ ਸੀਯੋਨ ਵਿੱਚ ਮਹਾਨ ਹੈ ਅਤੇ ਉਹ ਸਾਰਿਆਂ ਲੋਕਾਂ ਉੱਤੇ ਬਜ਼ੁਰਗ ਹੈ। 3 ਓਹ ਤੇਰੇ ਵੱਡੇ ਅਤੇ ਭਿਆਣਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।। 4 ਪਾਤਸ਼ਾਹ ਦੀ ਸਮਰੱਥਾ ਨਿਆਉਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿੱਧਿਆਈ ਨੂੰ ਕਾਇਮ ਰੱਖਦਾ ਹੈ, ਤੂੰ ਹੀ ਯਾਕੂਬ ਵਿੱਚ ਨਿਆਉਂ ਅਤੇ ਧਰਮ ਕਰਦਾ ਹੈਂ। 5 ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।। 6 ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ। 7 ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ। 8 ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੈਂ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਖਿਮਾ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਵੀ ਸੀ। 9 ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦੇ ਪਵਿੱਤਰ ਪਹਾੜ ਉੱਤੇ ਮੱਥਾ ਟੇਕੋ, ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਪਵਿੱਤਰ ਹੈ।।
Total 150 ਅਧਿਆਇ, Selected ਅਧਿਆਇ 99 / 150
Common Bible Languages
West Indian Languages
×

Alert

×

punjabi Letters Keypad References