ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ।
2. ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ!
3. ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣ ਫਜਰ ਵਾਂਙੁ ਯਕੀਨੀ ਹੈ, ਉਹ ਸਾਡੇ ਕੋਲ ਵਰਖਾ ਵਾਂਙੁ ਆਵੇਗਾ, ਛੇਕੜਲੀ ਵਰਖਾ ਵਾਂਙੁ ਜਿਹੜੀ ਭੂਮੀ ਨੂੰ ਸਿੰਜਦੀ ਹੈ।।
4. ਹੇ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂॽ ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂॽ ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਙੁ ਹੈ, ਅਤੇ ਤ੍ਰੇਲ ਵਾਂਙੁ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ।
5. ਏਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਓਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਉਂ ਚਾਨਣ ਵਾਂਙੁ ਨਿੱਕਲਦੇ ਹਨ।
6. ਮੈਂ ਦਯਾ ਚਾਹੁੰਦਾ ਹਾਂ, ਨਾ ਬਲੀਦਾਨ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ।
7. ਓਹਨਾਂ ਨੇ ਆਦਮ ਵਾਂਙੁ ਨੇਮ ਦੀ ਉਲੰਘਣਾ ਕੀਤੀ, ਉੱਥੇ ਓਹਨਾਂ ਨੇ ਮੇਰੇ ਨਾਲ ਧੋਖਾ ਕੀਤਾ।
8. ਗਿਲਆਦ ਕੁਕਰਮੀਆਂ ਦੀ ਨਗਰੀ ਹੈ, ਖੂਨ ਨਾਲ ਲਿੱਬੜੀ ਹੋਈ ਹੈ।
9. ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਛਹਿ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੋਏ ਹੋਏ ਹਨ, ਓਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਓਹ ਬਦਕਾਰੀ ਕਰਦੇ ਹਨ!
10. ਇਸਰਾਏਲ ਦੇ ਘਰਾਣੇ ਵਿੱਚ ਮੈਂ ਇੱਕ ਹੌਲਨਾਕ ਚੀਜ਼ ਵੇਖੀ, ਉੱਥੇ ਅਫ਼ਰਾਈਮ ਦਾ ਜ਼ਨਾਹ ਸੀ। ਇਸਰਾਏਲ ਪਲੀਤ ਹੋ ਗਿਆ ਹੈ।
11. ਨਾਲੇ, ਹੇ ਯਹੂਦਾਹ, ਤੇਰੇ ਲਈ ਵਾਢੀ ਠਹਿਰਾਈ ਹੋਈ ਹੈ, ਜਦ ਮੈਂ ਆਪਣੀ ਪਰਜਾ ਅਸੀਰੀ ਤੋਂ ਮੋੜ ਲਿਆਵਾਂਗਾ।।
Total 14 ਅਧਿਆਇ, Selected ਅਧਿਆਇ 6 / 14
1 2 3 4 5 6 7 8 9 10 11 12 13 14
1 ਆਓ, ਅਸੀਂ ਯਹੋਵਾਹ ਵੱਲ ਮੁੜੀਏ, ਉਹ ਨੇ ਤਾਂ ਪਾੜਿਆ, ਉਹ ਸਾਨੂੰ ਚੰਗਾ ਕਰੇਗਾ, ਉਹ ਨੇ ਮਾਰਿਆ, ਉਹ ਪੱਟੀ ਬੰਨ੍ਹੇਗਾ। 2 ਦੋ ਦਿਨਾਂ ਦੇ ਮਗਰੋਂ ਉਹ ਸਾਨੂੰ ਜਿਵਾਵੇਗਾ, ਤੀਜੇ ਦਿਨ ਉਹ ਸਾਨੂੰ ਉਠਾਵੇਗਾ, ਅਤੇ ਅਸੀਂ ਉਹ ਦੇ ਹਜ਼ੂਰ ਜੀਵਾਂਗੇ! 3 ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣ ਫਜਰ ਵਾਂਙੁ ਯਕੀਨੀ ਹੈ, ਉਹ ਸਾਡੇ ਕੋਲ ਵਰਖਾ ਵਾਂਙੁ ਆਵੇਗਾ, ਛੇਕੜਲੀ ਵਰਖਾ ਵਾਂਙੁ ਜਿਹੜੀ ਭੂਮੀ ਨੂੰ ਸਿੰਜਦੀ ਹੈ।। 4 ਹੇ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂॽ ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂॽ ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਙੁ ਹੈ, ਅਤੇ ਤ੍ਰੇਲ ਵਾਂਙੁ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ। 5 ਏਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਓਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਉਂ ਚਾਨਣ ਵਾਂਙੁ ਨਿੱਕਲਦੇ ਹਨ। 6 ਮੈਂ ਦਯਾ ਚਾਹੁੰਦਾ ਹਾਂ, ਨਾ ਬਲੀਦਾਨ, ਅਤੇ ਪਰਮੇਸ਼ੁਰ ਦਾ ਗਿਆਨ ਹੋਮ ਬਲੀਆਂ ਨਾਲੋਂ ਵਧ ਕੇ। 7 ਓਹਨਾਂ ਨੇ ਆਦਮ ਵਾਂਙੁ ਨੇਮ ਦੀ ਉਲੰਘਣਾ ਕੀਤੀ, ਉੱਥੇ ਓਹਨਾਂ ਨੇ ਮੇਰੇ ਨਾਲ ਧੋਖਾ ਕੀਤਾ। 8 ਗਿਲਆਦ ਕੁਕਰਮੀਆਂ ਦੀ ਨਗਰੀ ਹੈ, ਖੂਨ ਨਾਲ ਲਿੱਬੜੀ ਹੋਈ ਹੈ। 9 ਜਿਵੇਂ ਡਾਕੂਆਂ ਦੇ ਜੱਥੇ ਕਿਸੇ ਮਨੁੱਖ ਦੀ ਛਹਿ ਵਿੱਚ ਬਹਿੰਦੇ ਹਨ, ਤਿਵੇਂ ਜਾਜਕ ਇਕੱਠੇ ਹੋਏ ਹੋਏ ਹਨ, ਓਹ ਸ਼ਕਮ ਦੇ ਰਾਹ ਵਿੱਚ ਕਤਲ ਕਰਦੇ ਹਨ, ਹਾਂ, ਓਹ ਬਦਕਾਰੀ ਕਰਦੇ ਹਨ! 10 ਇਸਰਾਏਲ ਦੇ ਘਰਾਣੇ ਵਿੱਚ ਮੈਂ ਇੱਕ ਹੌਲਨਾਕ ਚੀਜ਼ ਵੇਖੀ, ਉੱਥੇ ਅਫ਼ਰਾਈਮ ਦਾ ਜ਼ਨਾਹ ਸੀ। ਇਸਰਾਏਲ ਪਲੀਤ ਹੋ ਗਿਆ ਹੈ। 11 ਨਾਲੇ, ਹੇ ਯਹੂਦਾਹ, ਤੇਰੇ ਲਈ ਵਾਢੀ ਠਹਿਰਾਈ ਹੋਈ ਹੈ, ਜਦ ਮੈਂ ਆਪਣੀ ਪਰਜਾ ਅਸੀਰੀ ਤੋਂ ਮੋੜ ਲਿਆਵਾਂਗਾ।।
Total 14 ਅਧਿਆਇ, Selected ਅਧਿਆਇ 6 / 14
1 2 3 4 5 6 7 8 9 10 11 12 13 14
×

Alert

×

Punjabi Letters Keypad References