ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘੁਮੰਡ ਦੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖਲ ਨਹੀਂ ਦਿੰਦਾ ।
2. ਨਿਸੰਗ ਮੈਂ ਆਪਣੀ ਜਾਨ ਨੂੰ ਠੰਡਾ ਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਨਾਲ ਹੈ, ਹਾਂ, ਦੁੱਧ ਛੁਡਾਏ ਹੋਏ ਬਾਲਕ ਵਾਂਙੁ ਮੇਰੀ ਜਾਨ ਮੇਰੇ ਅੰਦਰ ਹੈ।
3. ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪ ਕਾਲ ਤਾਈਂ!।।

Notes

No Verse Added

Total 150 ਅਧਿਆਇ, Selected ਅਧਿਆਇ 131 / 150
ਜ਼ਬੂਰ 131
1 ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘੁਮੰਡ ਦੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਤੇ ਅਚਰਜ ਸਨ, ਮੈਂ ਉਨ੍ਹਾਂ ਵਿੱਚ ਦਖਲ ਨਹੀਂ ਦਿੰਦਾ । 2 ਨਿਸੰਗ ਮੈਂ ਆਪਣੀ ਜਾਨ ਨੂੰ ਠੰਡਾ ਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਨਾਲ ਹੈ, ਹਾਂ, ਦੁੱਧ ਛੁਡਾਏ ਹੋਏ ਬਾਲਕ ਵਾਂਙੁ ਮੇਰੀ ਜਾਨ ਮੇਰੇ ਅੰਦਰ ਹੈ। 3 ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪ ਕਾਲ ਤਾਈਂ!।।
Total 150 ਅਧਿਆਇ, Selected ਅਧਿਆਇ 131 / 150
Common Bible Languages
West Indian Languages
×

Alert

×

punjabi Letters Keypad References