ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਹੇ ਸਭ ਲੋਕੋ, ਤਾਲੀਆਂ ਵਜਾਓ, ਜੈ ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਦੇ ਲਈ ਲਲਕਾਰੋ,
2. ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!
3. ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਦੇ ਹੇਠ ਕਰ ਦਿੰਦਾ ਹੈ।
4. ਉਹ ਸਾਡੇ ਲਈ ਸਾਡੇ ਅਧਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ ।। ਸਲਹ।।
5. ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ।
6. ਪਰਮੇਸ਼ੁਰ ਦਾ ਕੀਰਤਨ ਕਰੋ, ਕੀਰਤਨ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
7. ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਨ ਨਾਲ ਕੀਰਤਨ ਕਰੋ!
8. ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ।
9. ਉੱਮਤਾਂ ਦੇ ਪਤਵੰਤ ਇਕੱਠੇ ਹੋਏ ਹਨ, ਭਈ ਓਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!।।
Total 150 ਅਧਿਆਇ, Selected ਅਧਿਆਇ 47 / 150
1 ਹੇ ਸਭ ਲੋਕੋ, ਤਾਲੀਆਂ ਵਜਾਓ, ਜੈ ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਦੇ ਲਈ ਲਲਕਾਰੋ, 2 ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਣਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ! 3 ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਦੇ ਹੇਠ ਕਰ ਦਿੰਦਾ ਹੈ। 4 ਉਹ ਸਾਡੇ ਲਈ ਸਾਡੇ ਅਧਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ ।। ਸਲਹ।। 5 ਪਰਮੇਸ਼ੁਰ ਲਲਕਾਰ ਨਾਲ ਉੱਪਰ ਚੜ੍ਹ ਗਿਆ ਹੈ, ਯਹੋਵਾਹ ਨਰਸਿੰਗੇ ਦੀ ਅਵਾਜ਼ ਨਾਲ। 6 ਪਰਮੇਸ਼ੁਰ ਦਾ ਕੀਰਤਨ ਕਰੋ, ਕੀਰਤਨ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ! 7 ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਨ ਨਾਲ ਕੀਰਤਨ ਕਰੋ! 8 ਪਰਮੇਸ਼ੁਰ ਪਰਾਈਆਂ ਕੌਮਾਂ ਉੱਤੇ ਰਾਜ ਕਰਦਾ ਹੈ, ਪਰਮੇਸ਼ੁਰ ਆਪਣੇ ਪਵਿੱਤਰ ਸਿੰਘਾਸਣ ਉੱਤੇ ਬੈਠਾ ਹੈ। 9 ਉੱਮਤਾਂ ਦੇ ਪਤਵੰਤ ਇਕੱਠੇ ਹੋਏ ਹਨ, ਭਈ ਓਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!।।
Total 150 ਅਧਿਆਇ, Selected ਅਧਿਆਇ 47 / 150
×

Alert

×

Punjabi Letters Keypad References