ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਮੈਂ ਮੁੜ ਕੇ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਦੋਂਹ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਓਹ ਪਹਾੜ ਪਿੱਤਲ ਦੇ ਪਹਾੜ ਸਨ
2. ਪਹਿਲੇ ਰਥ ਦੇ ਘੋੜੇ ਲਾਲ ਅਤੇ ਦੂਜੇ ਰਥ ਦੇ ਘੋੜੇ ਕਾਲੇ ਸਨ
3. ਤੀਜੇ ਰਥ ਦੇ ਘੋੜੇ ਚਿੱਟੇ ਸਨ ਅਤੇ ਚੌਥੇ ਰਥ ਦੇ ਘੋੜੇ ਡੱਬੇ ਅਤੇ ਤੇਜ਼ ਸਨ
4. ਫੇਰ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਉੱਤਰ ਦੇ ਕੇ ਆਖਿਆ, ਕਿ ਹੇ ਮੇਰੇ ਪ੍ਰਭੁ, ਏਹ ਕੀ ਹਨॽ
5. ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਆਖਿਆ ਕਿ ਏਹ ਅਕਾਸ਼ ਦੀਆਂ ਚਾਰ ਹਵਾਵਾਂ ਹਨ ਜੋ ਨਿੱਕਲਦੀਆਂ ਹਨ ਜਦ ਓਹ ਸਾਰੀ ਧਰਤੀ ਦੇ ਪ੍ਰਭੁ ਦੇ ਹਜ਼ੂਰ ਖਲੋਤੀਆਂ ਹੋਣ
6. ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ ਅਤੇ ਚਿੱਟਿਆਂ ਵਾਲਾ ਉਹ ਦੇ ਪਿੱਛੇ ਨਿੱਕਲ ਕੇ ਜਾਂਦਾ ਹੈ ਅਤੇ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ
7. ਜਦ ਏਹ ਤੇਜ਼ ਘੋੜੇ ਨਿੱਕਲੇ ਓਹਨਾਂ ਜਾਣਾ ਚਾਹਿਆ ਭਈ ਧਰਤੀ ਦਾ ਦੌਰਾ ਕਰਨ। ਉਸ ਆਖਿਆ, ਚੱਲੋ ਅਤੇ ਧਰਤੀ ਵਿੱਚ ਦੌਰਾ ਕਰੋ, ਸੋ ਓਹਨਾਂ ਧਰਤੀ ਵਿੱਚ ਦੌਰਾ ਕੀਤਾ
8. ਤਦ ਉਸ ਨੇ ਹਾਕ ਮਾਰ ਕੇ ਮੈਨੂੰ ਆਖਿਆ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ ਓਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ।।
9. ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
10. ਤੂੰ ਅਸੀਰਾਂ ਵਿੱਚੋਂ ਹਲਦੀ, ਟੋਬੀਯਾਹ ਅਤੇ ਯਦਅਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਅਤੇ ਸਫ਼ਨਯਾਹ ਦੇ ਪੁੱਤ੍ਰ ਯੋਸ਼ੀਯਾਹ ਦੇ ਘਰ ਜਾਹ ਜਿੱਥੇ ਓਹ ਬਾਬਲ ਤੋਂ ਆਏ ਹਨ
11. ਅਤੇ ਚਾਂਦੀ ਸੋਨਾ ਲੈ ਕੇ ਤਾਜ ਬਣਾ ਅਤੇ ਪਰਧਾਨ ਜਾਜਕ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਦੇ ਸਿਰ ਉੱਤੇ ਰੱਖ
12. ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਵੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ
13. ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ ਅਤੇ ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੇ ਮਤੇ ਹੋਣਗੇ
14. ਅਤੇ ਉਹ ਤਾਜ ਹੇਲਮ ਲਈ, ਟੋਬੀਯਾਹ ਲਈ, ਯਦਅਯਾਹ ਲਈ ਅਤੇ ਸਫ਼ਨਯਾਹ ਦੇ ਪੁੱਤ੍ਰ ਹੇਠ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਾਰੀ ਲਈ ਹੋਵੇਗਾ
15. ਤਾਂ ਦੂਰ ਦੂਰ ਦੇ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।।

Notes

No Verse Added

Total 14 ਅਧਿਆਇ, Selected ਅਧਿਆਇ 6 / 14
1 2 3 4 5 6 7 8 9 10 11 12 13 14
ਜ਼ਿਕਰ ਯਾਹ 6:21
1 ਮੈਂ ਮੁੜ ਕੇ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਦੋਂਹ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਓਹ ਪਹਾੜ ਪਿੱਤਲ ਦੇ ਪਹਾੜ ਸਨ 2 ਪਹਿਲੇ ਰਥ ਦੇ ਘੋੜੇ ਲਾਲ ਅਤੇ ਦੂਜੇ ਰਥ ਦੇ ਘੋੜੇ ਕਾਲੇ ਸਨ 3 ਤੀਜੇ ਰਥ ਦੇ ਘੋੜੇ ਚਿੱਟੇ ਸਨ ਅਤੇ ਚੌਥੇ ਰਥ ਦੇ ਘੋੜੇ ਡੱਬੇ ਅਤੇ ਤੇਜ਼ ਸਨ 4 ਫੇਰ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਉੱਤਰ ਦੇ ਕੇ ਆਖਿਆ, ਕਿ ਹੇ ਮੇਰੇ ਪ੍ਰਭੁ, ਏਹ ਕੀ ਹਨॽ 5 ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਆਖਿਆ ਕਿ ਏਹ ਅਕਾਸ਼ ਦੀਆਂ ਚਾਰ ਹਵਾਵਾਂ ਹਨ ਜੋ ਨਿੱਕਲਦੀਆਂ ਹਨ ਜਦ ਓਹ ਸਾਰੀ ਧਰਤੀ ਦੇ ਪ੍ਰਭੁ ਦੇ ਹਜ਼ੂਰ ਖਲੋਤੀਆਂ ਹੋਣ 6 ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ ਅਤੇ ਚਿੱਟਿਆਂ ਵਾਲਾ ਉਹ ਦੇ ਪਿੱਛੇ ਨਿੱਕਲ ਕੇ ਜਾਂਦਾ ਹੈ ਅਤੇ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ 7 ਜਦ ਏਹ ਤੇਜ਼ ਘੋੜੇ ਨਿੱਕਲੇ ਓਹਨਾਂ ਜਾਣਾ ਚਾਹਿਆ ਭਈ ਧਰਤੀ ਦਾ ਦੌਰਾ ਕਰਨ। ਉਸ ਆਖਿਆ, ਚੱਲੋ ਅਤੇ ਧਰਤੀ ਵਿੱਚ ਦੌਰਾ ਕਰੋ, ਸੋ ਓਹਨਾਂ ਧਰਤੀ ਵਿੱਚ ਦੌਰਾ ਕੀਤਾ 8 ਤਦ ਉਸ ਨੇ ਹਾਕ ਮਾਰ ਕੇ ਮੈਨੂੰ ਆਖਿਆ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ ਓਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ।। 9 ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ 10 ਤੂੰ ਅਸੀਰਾਂ ਵਿੱਚੋਂ ਹਲਦੀ, ਟੋਬੀਯਾਹ ਅਤੇ ਯਦਅਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਅਤੇ ਸਫ਼ਨਯਾਹ ਦੇ ਪੁੱਤ੍ਰ ਯੋਸ਼ੀਯਾਹ ਦੇ ਘਰ ਜਾਹ ਜਿੱਥੇ ਓਹ ਬਾਬਲ ਤੋਂ ਆਏ ਹਨ 11 ਅਤੇ ਚਾਂਦੀ ਸੋਨਾ ਲੈ ਕੇ ਤਾਜ ਬਣਾ ਅਤੇ ਪਰਧਾਨ ਜਾਜਕ ਯਹੋਸਾਦਾਕ ਦੇ ਪੁੱਤ੍ਰ ਯਹੋਸ਼ੁਆ ਦੇ ਸਿਰ ਉੱਤੇ ਰੱਖ 12 ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਵੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ 13 ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ ਅਤੇ ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੇ ਮਤੇ ਹੋਣਗੇ 14 ਅਤੇ ਉਹ ਤਾਜ ਹੇਲਮ ਲਈ, ਟੋਬੀਯਾਹ ਲਈ, ਯਦਅਯਾਹ ਲਈ ਅਤੇ ਸਫ਼ਨਯਾਹ ਦੇ ਪੁੱਤ੍ਰ ਹੇਠ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਾਰੀ ਲਈ ਹੋਵੇਗਾ 15 ਤਾਂ ਦੂਰ ਦੂਰ ਦੇ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।।
Total 14 ਅਧਿਆਇ, Selected ਅਧਿਆਇ 6 / 14
1 2 3 4 5 6 7 8 9 10 11 12 13 14
Common Bible Languages
West Indian Languages
×

Alert

×

punjabi Letters Keypad References