ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਲਲਕਾਰੋ,
2. ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ ਜੈ ਕਾਰ ਕਰਦੇ ਹੋਏ ਉਹ ਦੀ ਹਜ਼ੂਰੀ ਵਿੱਚ ਆਓ।
3. ਜਾਣ ਰੱਖੋ ਭਈ ਯਹੋਵਾਹ ਹੀ ਪਰਮੇਸ਼ੁਰ ਹੈ, ਉਹ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੇ ਹਾਂ, ਅਸੀਂ ਉਹ ਦੀ ਪਰਜਾ ਅਤੇ ਉਹ ਦੀ ਜੂਹ ਦੀਆਂ ਭੇਡਾਂ ਹਾਂ।
4. ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
5. ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓ ਪੀੜ੍ਹੀ ਤੀਕ ਹੈ।।

Notes

No Verse Added

Total 150 ਅਧਿਆਇ, Selected ਅਧਿਆਇ 100 / 150
ਜ਼ਬੂਰ 100:14
1 ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਲਲਕਾਰੋ, 2 ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ ਜੈ ਕਾਰ ਕਰਦੇ ਹੋਏ ਉਹ ਦੀ ਹਜ਼ੂਰੀ ਵਿੱਚ ਆਓ। 3 ਜਾਣ ਰੱਖੋ ਭਈ ਯਹੋਵਾਹ ਹੀ ਪਰਮੇਸ਼ੁਰ ਹੈ, ਉਹ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੇ ਹਾਂ, ਅਸੀਂ ਉਹ ਦੀ ਪਰਜਾ ਅਤੇ ਉਹ ਦੀ ਜੂਹ ਦੀਆਂ ਭੇਡਾਂ ਹਾਂ। 4 ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। 5 ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓ ਪੀੜ੍ਹੀ ਤੀਕ ਹੈ।।
Total 150 ਅਧਿਆਇ, Selected ਅਧਿਆਇ 100 / 150
Common Bible Languages
West Indian Languages
×

Alert

×

punjabi Letters Keypad References