ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਵੇਖੋ, ਕਿੰਨਾ ਚੰਗਾ ਤੇ ਸੋਹਣਾ ਹੈ ਭਈ ਭਰਾ ਮਿਲ ਜੁਲ ਕੇ ਵੱਸਣ!
2. ਏਹ ਉਸ ਖ਼ਾਲਸ ਤੇਲ ਦੀ ਨਿਆਈਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੇ ਉਤਰਿਆ, ਅਤੇ ਉਸ ਦੀ ਪੁਸ਼ਾਕ ਦੀ ਕੋਰ ਤੀਕ ਪੁੱਜਿਆ।
3. ਹਰਮੋਨ ਦੀ ਤ੍ਰੇਲ ਦੀ ਨਿਆਈਂ, ਜੋ ਸੀਯੋਨ ਦੇ ਪਹਾੜ ਉੱਤੇ ਚੋਂਦੀ ਹੈ, ਤਾਂ ਈ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।

Notes

No Verse Added

Total 150 ਅਧਿਆਇ, Selected ਅਧਿਆਇ 133 / 150
ਜ਼ਬੂਰ 133:1
1 ਵੇਖੋ, ਕਿੰਨਾ ਚੰਗਾ ਤੇ ਸੋਹਣਾ ਹੈ ਭਈ ਭਰਾ ਮਿਲ ਜੁਲ ਕੇ ਵੱਸਣ! 2 ਏਹ ਉਸ ਖ਼ਾਲਸ ਤੇਲ ਦੀ ਨਿਆਈਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੇ ਉਤਰਿਆ, ਅਤੇ ਉਸ ਦੀ ਪੁਸ਼ਾਕ ਦੀ ਕੋਰ ਤੀਕ ਪੁੱਜਿਆ। 3 ਹਰਮੋਨ ਦੀ ਤ੍ਰੇਲ ਦੀ ਨਿਆਈਂ, ਜੋ ਸੀਯੋਨ ਦੇ ਪਹਾੜ ਉੱਤੇ ਚੋਂਦੀ ਹੈ, ਤਾਂ ਈ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।
Total 150 ਅਧਿਆਇ, Selected ਅਧਿਆਇ 133 / 150
Common Bible Languages
West Indian Languages
×

Alert

×

punjabi Letters Keypad References