ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਯਹੋਵਾਹ, ਬਚਾ ਲੈ ਕਿਉਂ ਜੋ ਭਗਤ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਈਮਾਨਦਾਰ ਜਾਂਦੇ ਰਹੇ ਹਨ।
2. ਓਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ ਦਿਲੀ ਨਾਲ ਗੱਲਾਂ ਕਰਦੇ ਹਨ।
3. ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ, ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ ਵੱਢ ਸੁੱਟੇਗਾ,
4. ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈॽ।।
5. ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਕਦਾ ਹੈ।
6. ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
7. ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਛਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜ੍ਹੀ ਤੋਂ ਸਦਾ ਤੀਕ ਬਚਾਈ ਰੱਖੇਂਗਾ।
8. ਦੁਸ਼ਟ ਚੁਫੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।
Total 150 ਅਧਿਆਇ, Selected ਅਧਿਆਇ 12 / 150
1 ਹੇ ਯਹੋਵਾਹ, ਬਚਾ ਲੈ ਕਿਉਂ ਜੋ ਭਗਤ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਈਮਾਨਦਾਰ ਜਾਂਦੇ ਰਹੇ ਹਨ। 2 ਓਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ ਦਿਲੀ ਨਾਲ ਗੱਲਾਂ ਕਰਦੇ ਹਨ। 3 ਯਹੋਵਾਹ ਸਾਰੇ ਚੋਪੜੇ ਬੁੱਲਾਂ ਨੂੰ, ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ ਵੱਢ ਸੁੱਟੇਗਾ, 4 ਜਿਨ੍ਹਾਂ ਨੇ ਆਖਿਆ ਹੈ ਭਈ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈॽ।। 5 ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਹ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਕਦਾ ਹੈ। 6 ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਮਿੱਟੀ ਦੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ। 7 ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਛਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜ੍ਹੀ ਤੋਂ ਸਦਾ ਤੀਕ ਬਚਾਈ ਰੱਖੇਂਗਾ। 8 ਦੁਸ਼ਟ ਚੁਫੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।
Total 150 ਅਧਿਆਇ, Selected ਅਧਿਆਇ 12 / 150
×

Alert

×

Punjabi Letters Keypad References