ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ ਇਸਰਾਏਲ ਇਉਂ ਆਖੇ, -
2. ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ, ਪਰ ਓਹ ਮੇਰੇ ਉੱਤੇ ਛਾ ਨਾ ਸੱਕੇ!
3. ਹਾਲੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮ੍ਹੇ ਲੰਮੇ ਸਿਆੜ ਮਾਰੇ!
4. ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿਆਂ ਨੂੰ ਕੱਟ ਸੁੱਟਿਆ।।
5. ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਓਹ ਲੱਜਿਆਵਾਨ ਹੋ ਕੇ ਪਛਾੜੇ ਜਾਣ!
6. ਓਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਪੱਕਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
7. ਜਿਹ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
8. ਅਤੇ ਲੰਘਣ ਵਾਲੇ ਨਹੀਂ ਆਖਦੇ, ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।।
Total 150 ਅਧਿਆਇ, Selected ਅਧਿਆਇ 129 / 150
1 ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ ਇਸਰਾਏਲ ਇਉਂ ਆਖੇ, - 2 ਉਨ੍ਹਾਂ ਨੇ ਮੈਨੂੰ ਮੇਰੀ ਜੁਆਨੀ ਤੋਂ ਬਾਹਲਾ ਦੁਖ ਦਿੱਤਾ, ਪਰ ਓਹ ਮੇਰੇ ਉੱਤੇ ਛਾ ਨਾ ਸੱਕੇ! 3 ਹਾਲੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮ੍ਹੇ ਲੰਮੇ ਸਿਆੜ ਮਾਰੇ! 4 ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦਿਆਂ ਰੱਸਿਆਂ ਨੂੰ ਕੱਟ ਸੁੱਟਿਆ।। 5 ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਓਹ ਲੱਜਿਆਵਾਨ ਹੋ ਕੇ ਪਛਾੜੇ ਜਾਣ! 6 ਓਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਪੱਕਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ, 7 ਜਿਹ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ, 8 ਅਤੇ ਲੰਘਣ ਵਾਲੇ ਨਹੀਂ ਆਖਦੇ, ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।।
Total 150 ਅਧਿਆਇ, Selected ਅਧਿਆਇ 129 / 150
×

Alert

×

Punjabi Letters Keypad References