ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਯਹੋਵਾਹ, ਤੂੰ ਕਦ ਤੀਕ ਮੈਨੂੰ ਭੁਲਾ ਛੱਡੇਂਗਾॽ ਕੀ ਸਦਾ ਤੀਕॽ ਤੂੰ ਕਦ ਤੀਕ ਆਪਣਾ ਮੂੰਹ ਮੈਥੋਂ ਲੁਕਾਵੇਂਗਾॽ
2. ਮੈਂ ਕਦ ਤੀਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂॽ ਮੇਰਾ ਵੈਰੀ ਕਦ ਤੀਕ ਮੇਰੇ ਸਿਰ ਹੁੰਦਾ ਰਹੇॽ।।
3. ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ ਧਿਆਨ ਦੇ ਕੇ ਮੈਨੂੰ ਉੱਤਰ ਦੇਹ, ਮੇਰੀਆਂ ਅੱਖਾਂ ਨੂੰ ਚਾਨਣਾ ਦੇਹ ਮਤੇ ਮੌਤ ਦੀ ਨੀਂਦ ਮੈਨੂੰ ਆ ਪਵੇ,
4. ਮਤੇ ਮੇਰਾ ਵੈਰੀ ਆਖੇ ਕਿ ਮੈਂ ਉਹ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ਼ ਬਾਗ਼ ਹੋਣ।।
5. ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।
6. ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਰਕਾਰ ਜੋ ਕੀਤਾ ਹੈ।।
Total 150 ਅਧਿਆਇ, Selected ਅਧਿਆਇ 13 / 150
1 ਹੇ ਯਹੋਵਾਹ, ਤੂੰ ਕਦ ਤੀਕ ਮੈਨੂੰ ਭੁਲਾ ਛੱਡੇਂਗਾॽ ਕੀ ਸਦਾ ਤੀਕॽ ਤੂੰ ਕਦ ਤੀਕ ਆਪਣਾ ਮੂੰਹ ਮੈਥੋਂ ਲੁਕਾਵੇਂਗਾॽ 2 ਮੈਂ ਕਦ ਤੀਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂॽ ਮੇਰਾ ਵੈਰੀ ਕਦ ਤੀਕ ਮੇਰੇ ਸਿਰ ਹੁੰਦਾ ਰਹੇॽ।। 3 ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਪਰਮੇਸ਼ੁਰ ਧਿਆਨ ਦੇ ਕੇ ਮੈਨੂੰ ਉੱਤਰ ਦੇਹ, ਮੇਰੀਆਂ ਅੱਖਾਂ ਨੂੰ ਚਾਨਣਾ ਦੇਹ ਮਤੇ ਮੌਤ ਦੀ ਨੀਂਦ ਮੈਨੂੰ ਆ ਪਵੇ, 4 ਮਤੇ ਮੇਰਾ ਵੈਰੀ ਆਖੇ ਕਿ ਮੈਂ ਉਹ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ਼ ਬਾਗ਼ ਹੋਣ।। 5 ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ। 6 ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਰਕਾਰ ਜੋ ਕੀਤਾ ਹੈ।।
Total 150 ਅਧਿਆਇ, Selected ਅਧਿਆਇ 13 / 150
×

Alert

×

Punjabi Letters Keypad References