ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਸੂਰ ਬੀਰ, ਤੂੰ ਬਰਿਆਈ ਉੱਤੇ ਕਿਉਂ ਫੁੱਲਦਾ ਹੈॽ ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ।
2. ਤੇਰੀ ਜੀਭ ਬੁਰਿਆਈ ਦੀਆਂ ਜੁਗਤਾਂ ਤਿੱਖੇ ਉੱਸਤਰੇ ਵਾਂਙੁ ਕਰਦੀ ਹੈ, ਹੇ ਛਲੀਏ!
3. ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਨੂੰ ਸੱਚ ਬੋਲਣ ਨਾਲੋਂ ਵਧੀਕ ਪ੍ਰੇਮ ਰੱਖਦਾ ਹੈਂ ।। ਸਲਹ।।
4. ਹੇ ਛਲ ਵਾਲੀ ਰਸਨਾ, ਤੂੰ ਸਾਰੀਆਂ ਹਲਾਕ ਕਰਨ ਵਾਲੀਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
5. ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ।। ਸਲਹ।।
6. ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ, -
7. ਵੇਖੋ, ਏਹ ਉਹੋ ਪੁਰਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਥਾਪਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ! ਅਤੇ ਆਪਣੇ ਲੋਭ ਵਿੱਚ ਪੱਕਾ ਸੀ!
8. ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਬਿਰਛ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
9. ਮੈਂ ਸਦਾ ਤੀਕੁਰ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਦੀ ਉਡੀਕ ਰੱਖਾਂਗਾ, ਕਿਉਂ ਜੋ ਤੇਰੇ ਸੰਤਾਂ ਦੇ ਅੱਗੇ ਉਹ ਭਲਾ ਹੈ।।
Total 150 ਅਧਿਆਇ, Selected ਅਧਿਆਇ 52 / 150
1 ਹੇ ਸੂਰ ਬੀਰ, ਤੂੰ ਬਰਿਆਈ ਉੱਤੇ ਕਿਉਂ ਫੁੱਲਦਾ ਹੈॽ ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ। 2 ਤੇਰੀ ਜੀਭ ਬੁਰਿਆਈ ਦੀਆਂ ਜੁਗਤਾਂ ਤਿੱਖੇ ਉੱਸਤਰੇ ਵਾਂਙੁ ਕਰਦੀ ਹੈ, ਹੇ ਛਲੀਏ! 3 ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਨੂੰ ਸੱਚ ਬੋਲਣ ਨਾਲੋਂ ਵਧੀਕ ਪ੍ਰੇਮ ਰੱਖਦਾ ਹੈਂ ।। ਸਲਹ।। 4 ਹੇ ਛਲ ਵਾਲੀ ਰਸਨਾ, ਤੂੰ ਸਾਰੀਆਂ ਹਲਾਕ ਕਰਨ ਵਾਲੀਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ! 5 ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ।। ਸਲਹ।। 6 ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ, - 7 ਵੇਖੋ, ਏਹ ਉਹੋ ਪੁਰਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਥਾਪਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ! ਅਤੇ ਆਪਣੇ ਲੋਭ ਵਿੱਚ ਪੱਕਾ ਸੀ! 8 ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਬਿਰਛ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ। 9 ਮੈਂ ਸਦਾ ਤੀਕੁਰ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੈਂ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਦੀ ਉਡੀਕ ਰੱਖਾਂਗਾ, ਕਿਉਂ ਜੋ ਤੇਰੇ ਸੰਤਾਂ ਦੇ ਅੱਗੇ ਉਹ ਭਲਾ ਹੈ।।
Total 150 ਅਧਿਆਇ, Selected ਅਧਿਆਇ 52 / 150
×

Alert

×

Punjabi Letters Keypad References