ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਉਹ ਦੀ ਨੀਂਹ ਪਵਿੱਤਰ ਪਹਾੜ ਵਿੱਚ ਹੈ।
2. ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ, ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ।
3. ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ।।ਸਲਹ।।
4. ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਭਈ ਇਹ ਉੱਥੇ ਜੰਮਿਆਂ ਸੀ।
5. ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।
6. ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆਂ ।। ਸਲਹ।।
7. ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।।
Total 150 ਅਧਿਆਇ, Selected ਅਧਿਆਇ 87 / 150
1 ਉਹ ਦੀ ਨੀਂਹ ਪਵਿੱਤਰ ਪਹਾੜ ਵਿੱਚ ਹੈ। 2 ਯਹੋਵਾਹ ਯਾਕੂਬ ਦੇ ਸਾਰੇ ਡੇਹਰਿਆਂ ਨਾਲੋਂ, ਸੀਯੋਨ ਦੇ ਫਾਟਕਾਂ ਨਾਲ ਪ੍ਰੇਮ ਰੱਖਦਾ ਹੈ। 3 ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ।।ਸਲਹ।। 4 ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਭਈ ਇਹ ਉੱਥੇ ਜੰਮਿਆਂ ਸੀ। 5 ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ। 6 ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਏਹ ਵੀ ਉੱਥੇ ਜੰਮਿਆਂ ।। ਸਲਹ।। 7 ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।।
Total 150 ਅਧਿਆਇ, Selected ਅਧਿਆਇ 87 / 150
×

Alert

×

Punjabi Letters Keypad References