ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ,
2. ਤਾਂ ਯਹੂਦਾਹ ਉਹ ਦਾ ਪਵਿੱਤਰ ਅਸਥਾਨ, ਇਸਰਾਏਲ ਉਹ ਦਾ ਰਾਜ ਹੋਇਆ।
3. ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ!
4. ਪਹਾੜ ਛੱਤਰਿਆਂ ਵਾਂਙੁ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਙੁ।
5. ਹੇ ਸਮੁੰਦਰ, ਤੈਨੂੰ ਕੀ ਹੋਇਆ ਭਈ ਤੂੰ ਨੱਠਦਾ ਹੈਂॽ ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂॽ
6. ਹੇ ਪਹਾੜ੍ਹੋ, ਤੁਸੀਂ ਛੱਤਰਿਆਂ ਵਾਂਙੁ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਙੁ ਕਿਉਂ ਟੱਪਦੇ ਹੋॽ
7. ਹੇ ਧਰਤੀ, ਪ੍ਰਭੁ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ,
8. ਜਿਹ ਨੇ ਚਟਾਨ ਨੂੰ ਪਾਣੀ ਦਾ ਛੰਭ, ਚਖਮਖ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।।
Total 150 ਅਧਿਆਇ, Selected ਅਧਿਆਇ 114 / 150
1 ਜਦ ਇਸਰਾਏਲ ਮਿਸਰ ਵਿੱਚੋਂ ਨਿੱਕਲਿਆ, ਯਾਕੂਬ ਦਾ ਘਰਾਣਾ ਇੱਕ ਓਪਰੀ ਬੋਲੀ ਦੇ ਲੋਕਾਂ ਤੋਂ, 2 ਤਾਂ ਯਹੂਦਾਹ ਉਹ ਦਾ ਪਵਿੱਤਰ ਅਸਥਾਨ, ਇਸਰਾਏਲ ਉਹ ਦਾ ਰਾਜ ਹੋਇਆ। 3 ਸਮੁੰਦਰ ਨੇ ਡਿੱਠਾ ਤੇ ਨੱਠਾ, ਯਰਦਨ ਉਲਟੀ ਵਗੀ! 4 ਪਹਾੜ ਛੱਤਰਿਆਂ ਵਾਂਙੁ ਟੱਪਦੇ ਸਨ, ਪਹਾੜੀਆਂ ਲੇਲਿਆਂ ਵਾਂਙੁ। 5 ਹੇ ਸਮੁੰਦਰ, ਤੈਨੂੰ ਕੀ ਹੋਇਆ ਭਈ ਤੂੰ ਨੱਠਦਾ ਹੈਂॽ ਤੂੰ, ਯਰਦਨ, ਕਿਉਂ ਉਲਟੀ ਵਗਦੀ ਹੈਂॽ 6 ਹੇ ਪਹਾੜ੍ਹੋ, ਤੁਸੀਂ ਛੱਤਰਿਆਂ ਵਾਂਙੁ, ਹੇ ਪਹਾੜੀਓ, ਤੁਸੀਂ ਲੇਲਿਆਂ ਵਾਂਙੁ ਕਿਉਂ ਟੱਪਦੇ ਹੋॽ 7 ਹੇ ਧਰਤੀ, ਪ੍ਰਭੁ ਦੇ ਹਜ਼ੂਰ, ਯਾਕੂਬ ਦੇ ਪਰਮੇਸ਼ੁਰ ਦੇ ਸਨਮੁਖ ਕੰਬ, 8 ਜਿਹ ਨੇ ਚਟਾਨ ਨੂੰ ਪਾਣੀ ਦਾ ਛੰਭ, ਚਖਮਖ ਦੇ ਪੱਥਰ ਨੂੰ ਪਾਣੀ ਦਾ ਚਸ਼ਮਾ ਬਣਾ ਛੱਡਿਆ ਹੈ।।
Total 150 ਅਧਿਆਇ, Selected ਅਧਿਆਇ 114 / 150
×

Alert

×

Punjabi Letters Keypad References