ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਜਦ ਯਹੋਵਾਹ ਸੀਯੋਨ ਦੇ ਅਸੀਰਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸਾਂ!
2. ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਏਹ ਆਖੀਦਾ ਸੀ, ਭਈ ਯਹੋਵਾਹ ਨੇ ਉਨ੍ਹਾਂ ਲਈ ਵੱਡੇ ਵੱਡੇ ਕੰਮ ਕੀਤੇ ਹਨ!
3. ਯਹੋਵਾਹ ਨੇ ਸਾਡੇ ਲਈ ਵੱਡੇ ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!।।
4. ਹੇ ਯਹੋਵਾਹ, ਸਾਡੇ ਅਸੀਰਾਂ ਨੂੰ, ਦੱਖਣ ਦੀਆਂ ਨਦੀਆਂ ਵਾਂਙੁ ਮੋੜ ਲਿਆ!
5. ਜਿਹੜੇ ਅੰਝੂਆਂ ਨਾਲ ਬੀਜਦੇ ਹਨ, ਓਹ ਜੈਕਾਰਿਆਂ ਨਾਲ ਵੱਢਣਗੇ।
6. ਜਿਹੜਾ ਬੀਜਣ ਲਈ ਬੀ ਚੁੱਕ ਕੇ ਰੋਂਦਿਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!।।
Total 150 ਅਧਿਆਇ, Selected ਅਧਿਆਇ 126 / 150
1 ਜਦ ਯਹੋਵਾਹ ਸੀਯੋਨ ਦੇ ਅਸੀਰਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸਾਂ! 2 ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਏਹ ਆਖੀਦਾ ਸੀ, ਭਈ ਯਹੋਵਾਹ ਨੇ ਉਨ੍ਹਾਂ ਲਈ ਵੱਡੇ ਵੱਡੇ ਕੰਮ ਕੀਤੇ ਹਨ! 3 ਯਹੋਵਾਹ ਨੇ ਸਾਡੇ ਲਈ ਵੱਡੇ ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!।। 4 ਹੇ ਯਹੋਵਾਹ, ਸਾਡੇ ਅਸੀਰਾਂ ਨੂੰ, ਦੱਖਣ ਦੀਆਂ ਨਦੀਆਂ ਵਾਂਙੁ ਮੋੜ ਲਿਆ! 5 ਜਿਹੜੇ ਅੰਝੂਆਂ ਨਾਲ ਬੀਜਦੇ ਹਨ, ਓਹ ਜੈਕਾਰਿਆਂ ਨਾਲ ਵੱਢਣਗੇ। 6 ਜਿਹੜਾ ਬੀਜਣ ਲਈ ਬੀ ਚੁੱਕ ਕੇ ਰੋਂਦਿਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!।।
Total 150 ਅਧਿਆਇ, Selected ਅਧਿਆਇ 126 / 150
×

Alert

×

Punjabi Letters Keypad References