3. ਜਾਣ ਰੱਖੋ ਭਈ ਯਹੋਵਾਹ ਹੀ ਪਰਮੇਸ਼ੁਰ ਹੈ, ਉਹ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੇ ਹਾਂ, ਅਸੀਂ ਉਹ ਦੀ ਪਰਜਾ ਅਤੇ ਉਹ ਦੀ ਜੂਹ ਦੀਆਂ ਭੇਡਾਂ ਹਾਂ।
|
4. ਧੰਨਵਾਦ ਕਰਦੇ ਹੋਏ ਉਹ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
|