2. ਮੈਂ ਪੂਰੇ ਰਾਹ ਵਿੱਚ ਸਿਆਣਾ ਬਣ ਕੇ ਚੱਲਾਂਗਾ, ਤੂੰ ਮੇਰੇ ਕੋਲ ਕਦੋਂ ਆਵੇਂਗਾॽ ਮੈਂ ਆਪਣੇ ਘਰ ਵਿੱਚ ਪੂਰੇ ਮਨ ਨਾਲ ਫਿਰਾਂਗਾ।
|
3. ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ।
|
5. ਜਿਹੜਾ ਓਹਲੇ ਵਿੱਚ ਆਪਣੇ ਗੁਆਂਢੀ ਦੀ ਚੁਗਲੀ ਕਰਦਾ ਹੈ, ਮੈਂ ਉਹ ਨੂੰ ਮਿਟਾ ਦਿਆਂਗਾ, ਉੱਚੀ ਅੱਖ ਤੇ ਮਨ ਦੀ ਆਕੜ ਨੂੰ ਮੈਂ ਨਹੀਂ ਝੱਲਾਂਗਾ।
|
6. ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਭਈ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ।
|
8. ਹਰ ਸਵੇਰ ਨੂੰ ਮੈਂ ਦੇਸ ਦਿਆਂ ਸਾਰਿਆਂ ਦੁਸ਼ਟਾਂ ਨੂੰ ਮਿਟਾਇਆ ਕਰਾਂਗਾ, ਤਾਂ ਜੋ ਯਹੋਵਾਹ ਦੇ ਸ਼ਹਿਰ ਵਿੱਚੋਂ ਸਾਰੇ ਕੁਕਰਮੀਆਂ ਦਾ ਨਾਸ ਕਰ ਦੇਵਾਂ।।
|