ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹੈਂ,
2. ਮੈ ਆਪਣੀ ਫ਼ਰਿਆਦ ਉਹ ਦੇ ਅੱਗੇ ਫੋਲਦਾ ਹਾਂ, ਮੈਂ ਆਪਣਾ ਦੁਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
3. ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੈਂ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
4. ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਭਈ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ ਗਿੱਛਣ ਵਾਲਾ ਕੋਈ ਨਹੀਂ!
5. ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
6. ਮੇਰੇ ਚਿੱਲਾਉਣੇ ਉੱਤੇ ਧਿਆਨ ਦੇਹ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
7. ਮੇਰੀ ਜਾਨ ਕੈਦੋਂ ਬਾਹਰ ਕੱਢ, ਭਈ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਨ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ! ।।

Notes

No Verse Added

Total 150 ਅਧਿਆਇ, Selected ਅਧਿਆਇ 142 / 150
ਜ਼ਬੂਰ 142:118
1 ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹੈਂ, 2 ਮੈ ਆਪਣੀ ਫ਼ਰਿਆਦ ਉਹ ਦੇ ਅੱਗੇ ਫੋਲਦਾ ਹਾਂ, ਮੈਂ ਆਪਣਾ ਦੁਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ। 3 ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੈਂ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ। 4 ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਭਈ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ ਗਿੱਛਣ ਵਾਲਾ ਕੋਈ ਨਹੀਂ! 5 ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ। 6 ਮੇਰੇ ਚਿੱਲਾਉਣੇ ਉੱਤੇ ਧਿਆਨ ਦੇਹ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ! 7 ਮੇਰੀ ਜਾਨ ਕੈਦੋਂ ਬਾਹਰ ਕੱਢ, ਭਈ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਨ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ! ।।
Total 150 ਅਧਿਆਇ, Selected ਅਧਿਆਇ 142 / 150
Common Bible Languages
West Indian Languages
×

Alert

×

punjabi Letters Keypad References