3. ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਅੱਗਲ ਵਾਂਢੀ ਮਿਲਦਾ ਹੈਂ, ਤੈਂ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ।
|
6. ਤੂੰ ਤਾਂ ਉਹ ਨੂੰ ਸਦਾ ਲਈ ਬਰਕਤਾਂ ਦਾ ਕਾਰਨ ਠਹਿਰਾਉਂਦਾ ਹੈਂ, ਤੂੰ ਉਹ ਨੂੰ ਆਪਣੀ ਹਜ਼ੂਰੀ ਦੇ ਅਨੰਦ ਨਾਲ ਮਗਨ ਕਰਦਾ ਹੈਂ,
|
9. ਤੂੰ ਆਪਣੀ ਹਜ਼ੂਰੀ ਦੇ ਵੇਲੇ, ਜਾਣੀਦਾ, ਉਨ੍ਹਾਂ ਨੂੰ ਅੱਗ ਦੇ ਤੰਦੂਰ ਵਿੱਚ ਪਾਵੇਂਗਾ, ਯਹੋਵਾਹ ਉਨ੍ਹਾਂ ਨੂੰ ਆਪਣੇ ਕ੍ਰੋਧ ਦੇ ਨਾਲ ਨਿਗਲ ਜਾਵੇਗਾ, ਅਤੇ ਅੱਗ ਉਨ੍ਹਾਂ ਨੂੰ ਭੱਖ ਲਵੇਗੀ।
|
12. ਤੂੰ ਉਨ੍ਹਾਂ ਦੀ ਪਿੱਠ ਆਪਣੀ ਵੱਲ ਮੋੜੇਂਗਾ, ਤੂੰ ਉਨ੍ਹਾਂ ਦੇ ਮੂੰਹ ਦੇ ਨਿਸ਼ਾਨੇ ਉੱਤੇ ਆਪਣੇ ਬਾਣ ਚਿੱਲੇ ਚੜ੍ਹਾ ਦੇਵੇਂਗਾ।।
|