3. ਤੁਸੀਂ ਕਦ ਤੋੜੀ ਇੱਕ ਮਨੁੱਖ ਉੱਤੇ ਹੱਲਾ ਕਰਦੇ ਰਹੋਗੇ, ਤਾਂ ਜੋ ਤੁਸੀਂ ਸਭ ਮਿਲ ਕੇ ਉਸ ਨੂੰ ਵੱਢ ਸੱਟੋ, ਜੋ ਝੁਕੀ ਹੋਈ ਕੰਧ ਤੇ ਹਿੱਲਦੀ ਹੋਈ ਵਾੜ ਵਰਗਾ ਹੈॽ
|
4. ਓਹ ਮਤਾ ਮਤਾਉਂਦੇ ਹਨ ਨਿਰਾ ਇਸੇ ਲਈ ਭਈ ਉਹ ਨੂੰ ਉਹ ਦੀ ਪਦਵੀ ਤੋਂ ਡੇਗ ਦੇਣ, ਓਹ ਝੂਠ ਨੂੰ ਪਸੰਦ ਕਰਦੇ ਹਨ, ਮੂੰਹੋਂ ਤਾਂ ਓਹ ਅਸੀਸ ਦਿੰਦੇ ਹਨ ਪਰ ਅੰਦਰੋਂ ਸਰਾਪ ਦਿੰਦੇ ਹਨ।। ਸਲਹ।।
|
9. ਨੀਚ ਲੋਕ ਸਾਹ ਹੀ ਹਨ, ਅਤੇ ਉੱਚੀ ਪਦਵੀ ਵਾਲੇ ਮਿਥਿਆ ਹਨ, ਤੱਕੜ ਵਿੱਚ ਓਹ ਉਤਾਹਾਂ ਚੜ੍ਹ ਜਾਂਦੇ ਹਨ, ਓਹ ਸਾਹ ਨਾਲੋਂ ਹਲਕੇ ਹਨ।
|
10. ਅਨ੍ਹੇਰ ਉੱਤੇ ਭਰੋਸਾ ਨਾ ਰੱਖੋ, ਨਾ ਲੁੱਟ ਮਾਰ ਕਰ ਕੇ ਫੂੰ ਫੂੰ ਕਰੋ, ਧਨ ਸੰਪਤ ਜੇ ਵਧ ਜਾਵੇ ਤਾਂ ਉਸ ਉੱਤੇ ਮਨ ਨਾ ਲਾਓ।
|