ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
2. ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਾਬਰ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਹਾਂ ਹਟਾਏ ਜਾਣ ਤੇ ਸ਼ਰਮਿੰਦੇ ਹੋਣ!
3. ਜਿਹੜੇ ਆਹਾ, ਆਹਾ! ਕਹਿੰਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਹਾਂ ਹਟ ਜਾਣ!
4. ਜਿੰਨੇ ਤੇਰੇ ਤਾਲਿਬ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਭਈ ਪਰਮੇਸ਼ੁਰ ਦੀ ਵਡਿਆਈ ਹੋਵੇ!
5. ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।।

Notes

No Verse Added

Total 150 Chapters, Current Chapter 70 of Total Chapters 150
ਜ਼ਬੂਰ 70:30

×

Alert

×

punjabi Letters Keypad References