ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਆਂ ਦੇ ਵਿੱਚ ਨਿਆਓਂ ਕਰਦਾ ਹੈ, -
2. ਤੁਸੀਂ ਕਦੋ ਤੋੜੀ ਟੇਡਾ ਨਿਆਉਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖ ਪਾਤ ਕਰੋਗੇॽ ।।ਸਲਹ।।
3. ਨਿਤਾਣੇ ਅਤੇ ਯਤੀਮ ਦਾ ਨਿਆਉਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
4. ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸਟਾਂ ਦੇ ਹੱਥੋਂ ਛੁਡਾਓ,
5. ਓਹ ਨਹੀਂ ਜਾਣਦੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਹਾਂ ਡੋਲ ਜਾਂਦੀਆਂ ਹਨ।
6. ਮੈਂ ਆਖਿਆ, ਤੁਸੀਂ ਦਿਓਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤ੍ਰ ਹੋ।
7. ਪਰੰਤੂ ਤੁਸੀਂ ਇਨਸਾਨ ਵਾਂਙੁ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਙੁ ਡਿੱਗ ਪਓਗੇ!।।
8. ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਉਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।।

Notes

No Verse Added

Total 150 Chapters, Current Chapter 82 of Total Chapters 150
ਜ਼ਬੂਰ 82

×

Alert

×

punjabi Letters Keypad References