ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਯਹੋਵਾਹ ਰਾਜ ਕਰਦਾ ਹੈ ਓਨ ਪਰਤਾਪ ਪਹਿਨਿਆ ਹੋਇਆ ਹੈ, ਯਹੋਵਾਹ ਪਹਿਨਿਆ ਹੋਇਆ ਹੈ, ਓਨ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਈ ਜਗਤ ਕਾਇਮ ਹੈ ਭਈ ਉਹ ਨਾ ਹਿਲੇ।
2. ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।।
3. ਹੜ੍ਹਾਂ ਨੇ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਆਪਣੀ ਗਰਜ ਮਚਾਉਂਦੇ ਹਨ!
4. ਬਾਹਲਿਆਂ ਪਾਣੀਆਂ ਦੇ ਸ਼ੋਰ ਨਾਲੋਂ ਸ਼ਾਨਦਾਰ, ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਾਈ ਵਿੱਚ ਸ਼ਾਨਦਾਰ ਹੈ।
5. ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੀਕ ਫੱਬਦੀ ਹੈ।।

Notes

No Verse Added

Total 150 Chapters, Current Chapter 93 of Total Chapters 150
ਜ਼ਬੂਰ 93:15
1. ਯਹੋਵਾਹ ਰਾਜ ਕਰਦਾ ਹੈ ਓਨ ਪਰਤਾਪ ਪਹਿਨਿਆ ਹੋਇਆ ਹੈ, ਯਹੋਵਾਹ ਪਹਿਨਿਆ ਹੋਇਆ ਹੈ, ਓਨ ਬਲ ਨਾਲ ਕਮਰ ਕੱਸੀ ਹੋਈ ਹੈ, ਤਾਂ ਜਗਤ ਕਾਇਮ ਹੈ ਭਈ ਉਹ ਨਾ ਹਿਲੇ।
2. ਤੇਰੀ ਰਾਜ ਗੱਦੀ ਆਦ ਤੋਂ ਕਾਇਮ ਹੈ, ਅਨਾਦੀ ਕਾਲ ਤੋਂ ਤੂੰ ਹੀ ਹੈਂ।।
3. ਹੜ੍ਹਾਂ ਨੇ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਆਪਣੀ ਗਰਜ ਮਚਾਉਂਦੇ ਹਨ!
4. ਬਾਹਲਿਆਂ ਪਾਣੀਆਂ ਦੇ ਸ਼ੋਰ ਨਾਲੋਂ ਸ਼ਾਨਦਾਰ, ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਾਈ ਵਿੱਚ ਸ਼ਾਨਦਾਰ ਹੈ।
5. ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੀਕ ਫੱਬਦੀ ਹੈ।।
Total 150 Chapters, Current Chapter 93 of Total Chapters 150
×

Alert

×

punjabi Letters Keypad References