ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
1. ਜਿਹੜਾ ਕੋਈ ਨਿਹਚਾ ਵਿੱਚ ਕੱਚਾ ਹੈ ਉਹ ਨੂੰ ਆਪਣੇ ਸੰਗਤ ਵਿੱਚ ਰਲਾ ਤਾਂ ਲਓ ਪਰ ਭਰਮਾਂ ਦੇ ਵਿਖੇ ਫ਼ੈਸਲੇ ਲਈ ਨਹੀਂ
2. ਇੱਕ ਨੂੰ ਨਿਹਚਾ ਹੈ ਭਈ ਹਰ ਵਸਤ ਦਾ ਖਾਣਾ ਜੋਗ ਹੈ ਪਰ ਜਿਹੜਾ ਕੱਚਾ ਹੈ ਉਹ ਸਾਗ ਪੱਤ ਹੀ ਖਾਂਦਾ ਹੈ
3. ਜਿਹੜਾ ਖਾਣ ਵਾਲਾ ਹੈ ਉਹ ਨਾ-ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ
4. ਤੂੰ ਪਰਾਏ ਟਹਿਲੂਏ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈॽ ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਖਲ੍ਹਿਆਰਿਆ ਰਹਿੰਦਾ ਅਥਵਾ ਡਿੱਗ ਪੈਂਦਾ ਹੈ ਪਰ ਉਹ ਖਲ੍ਹਿਆਰਿਆਂ ਰਹੇਗਾ ਕਿਉਂ ਜੋ ਪ੍ਰਭੁ ਉਹ ਦੇ ਖਲ੍ਹਿਆਰਨ ਨੂੰ ਸਮਰਥ ਹੈ
5. ਕੋਈ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ । ਕੋਈ ਜਣਾ ਸਭਨਾਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ । ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕੀ ਨਿਹਚਾ ਰੱਖੇ
6. ਜਿਹੜਾ ਦਿਨ ਨੂੰ ਮੰਨਦਾ ਹੈ ਉਹ ਪ੍ਰਭੁ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੁ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੁ ਦੇ ਲਈ ਨਹੀਂ ਖਾਂਦਾ ਹੈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ
7. ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜੀਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ
8. ਇਸ ਲਈ ਜੇ ਅਸੀਂ ਜੀਵੀਏ ਤਾਂ ਪ੍ਰਭੁ ਦੇ ਲਈ ਜੀਉਂਦੇ ਹਾਂ ਅਰ ਜੇ ਅਸੀਂ ਮਰੀਏ ਤਾਂ ਪ੍ਰਭੁ ਦੇ ਲਈ ਮਰਦੇ ਹਾਂ। ਗੱਲ ਕਾਹਦੀ ਭਾਵੇਂ ਜੀਵੀਏ ਭਾਵੇਂ ਮਰੀਏ ਪਰ ਹਾਂ ਅਸੀਂ ਪ੍ਰਭੁ ਦੇ ਹੀ
9. ਕਿਉਂ ਜੋ ਇਸੇ ਕਾਰਨ ਮਸੀਹ ਮੋਇਆ ਅਤੇ ਫੇਰ ਜੀ ਪਿਆ ਭਈ ਮੁਰਦਿਆਂ ਦਾ, ਨਾਲੇ ਜੀਉਂਦਿਆਂ ਦਾ ਪ੍ਰਭੁ ਹੋਵੇ
10. ਪਰ ਤੂੰ ਆਪਣੇ ਭਰਾ ਉੱਤੇ ਕਾਹਨੂੰ ਦੋਸ਼ ਲਾਉਂਦਾ ਹੈਂ ਅਥਵਾ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ॽ ਕਿਉਂ ਜੋ ਅਸੀਂ ਸੱਭੇ ਪਰਮੇਸ਼ੁਰ ਦੇ ਨਿਆਉਂ ਦੇ ਸਿੰਘਾਸਣ ਦੇ ਅੱਗੇ ਖੜ੍ਹੇ ਹੋਵਾਂਗੇ
11. ਕਿਉਂ ਜੋ ਇਹ ਲਿਖਿਆ ਹੋਇਆ ਹੈ, - ਪ੍ਰਭੁ ਆਖਦਾ ਹੈ, ਆਪਣੀ ਜਿੰਦ ਦੀ ਸੌਂਹ, ਹਰ ਇੱਕ ਗੋਡਾ ਮੇਰੇ ਅੱਗੇ ਨਿਵੇਗਾ, ਅਤੇ ਹਰ ਇੱਕ ਜੀਭ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।।
12. ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।।
13. ਇਸ ਲਈ ਅਸੀਂ ਇੱਕ ਦੂਏ ਉੱਤੇ ਅਗਾਹਾਂ ਨੂੰ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ ਭਈ ਠੇਡੇ ਅਥਵਾ ਠੋਕਰ ਵਾਲੀ ਵਸਤ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ
14. ਮੈਂ ਜਾਣਦਾ ਹਾਂ ਅਤੇ ਪ੍ਰਭੁ ਯਿਸੂ ਤੋਂ ਮੈਨੂੰ ਨਿਹਚਾ ਹੋਈ ਹੈ ਭਈ ਕੋਈ ਵਸਤ ਆਪ ਤੋਂ ਆਪ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਵਸਤ ਨੂੰ ਅਸ਼ੁੱਧ ਮੰਨਦਾ ਹੈ ਉਹ ਉਸ ਦੇ ਲਈ ਅਸ਼ੁੱਧ ਹੈ
15. ਜੇਕਰ ਤੇਰੇ ਭੋਜਨ ਕਰਕੇ ਤੇਰਾ ਭਰਾ ਦੁਖੀ ਹੁੰਦਾ ਹੈ ਤਾਂ ਤੂੰ ਅਜੇ ਪ੍ਰੇਮ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮੋਇਆ ਤੂੰ ਭੋਜਨ ਨਾਲ ਉਹ ਦਾ ਨਾਸ ਨਾ ਕਰ
16. ਸੋ ਤੁਹਾਡੀ ਸੁਬਿਹਤੇ ਦੀ ਬਦਨਾਮੀ ਨਾ ਕੀਤਾ ਜਾਵੇ
17. ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ
18. ਅਤੇ ਜਿਹੜਾ ਇਸ ਬਿਧ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਪਰਵਾਨ ਹੁੰਦਾ ਹੈ
19. ਸੋ ਚੱਲੋ ਅਸੀਂ ਓਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਏ ਦੀ ਤਰੱਕੀ ਹੋਵੇ
20. ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ । ਸੱਭੋ ਕੁਝ ਸ਼ੁੱਧ ਤਾਂ ਹੈ ਪਰ ਓਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ
21. ਭਲੀ ਗੱਲ ਇਹ ਹੈ ਜੋ ਨਾ ਤੂੰ ਮਾਸ ਖਾਵੇਂ ਨਾ ਮੈ ਪੀਵੇਂ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੇਡਾ ਖਾਵੇ
22. ਤੈਨੂੰ ਜਿਹੜੀ ਨਿਹਚਾ ਹੈ ਸੋ ਆਪਣੇ ਲਈ ਪਰਮੇਸ਼ੁਰ ਦੇ ਅੱਗੇ ਰੱਖ । ਧੰਨ ਉਹ ਜਿਹੜਾ ਉਸ ਕੰਮ ਦੇ ਕਾਰਨ ਜਿਹ ਨੂੰ ਉਹ ਜੋਗ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਹੈ
23. ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਨਿਹਚਾ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਨਿਹਚਾ ਥੀਂ ਨਹੀਂ ਹੁੰਦਾ ਹੈ ਸੋ ਪਾਪ ਹੈ।।

Notes

No Verse Added

Total 16 Chapters, Current Chapter 14 of Total Chapters 16
1 2 3 4 5
6 7 8 9 10 11 12 13 14 15 16
ਰੋਮੀਆਂ 14:9
1. ਜਿਹੜਾ ਕੋਈ ਨਿਹਚਾ ਵਿੱਚ ਕੱਚਾ ਹੈ ਉਹ ਨੂੰ ਆਪਣੇ ਸੰਗਤ ਵਿੱਚ ਰਲਾ ਤਾਂ ਲਓ ਪਰ ਭਰਮਾਂ ਦੇ ਵਿਖੇ ਫ਼ੈਸਲੇ ਲਈ ਨਹੀਂ
2. ਇੱਕ ਨੂੰ ਨਿਹਚਾ ਹੈ ਭਈ ਹਰ ਵਸਤ ਦਾ ਖਾਣਾ ਜੋਗ ਹੈ ਪਰ ਜਿਹੜਾ ਕੱਚਾ ਹੈ ਉਹ ਸਾਗ ਪੱਤ ਹੀ ਖਾਂਦਾ ਹੈ
3. ਜਿਹੜਾ ਖਾਣ ਵਾਲਾ ਹੈ ਉਹ ਨਾ-ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ
4. ਤੂੰ ਪਰਾਏ ਟਹਿਲੂਏ ਉੱਤੇ ਦੋਸ਼ ਲਾਉਣ ਵਾਲਾ ਕੌਣ ਹੁੰਦਾ ਹੈॽ ਉਹ ਤਾਂ ਆਪਣੇ ਹੀ ਮਾਲਕ ਦੇ ਅੱਗੇ ਖਲ੍ਹਿਆਰਿਆ ਰਹਿੰਦਾ ਅਥਵਾ ਡਿੱਗ ਪੈਂਦਾ ਹੈ ਪਰ ਉਹ ਖਲ੍ਹਿਆਰਿਆਂ ਰਹੇਗਾ ਕਿਉਂ ਜੋ ਪ੍ਰਭੁ ਉਹ ਦੇ ਖਲ੍ਹਿਆਰਨ ਨੂੰ ਸਮਰਥ ਹੈ
5. ਕੋਈ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ ਕੋਈ ਜਣਾ ਸਭਨਾਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕੀ ਨਿਹਚਾ ਰੱਖੇ
6. ਜਿਹੜਾ ਦਿਨ ਨੂੰ ਮੰਨਦਾ ਹੈ ਉਹ ਪ੍ਰਭੁ ਦੇ ਲਈ ਮੰਨਦਾ ਹੈ ਅਤੇ ਜਿਹੜਾ ਖਾਂਦਾ ਹੈ ਉਹ ਪ੍ਰਭੁ ਦੇ ਲਈ ਖਾਂਦਾ ਹੈ ਕਿਉਂ ਜੋ ਉਹ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ ਅਤੇ ਜਿਹੜਾ ਨਹੀਂ ਖਾਂਦਾ ਉਹ ਪ੍ਰਭੁ ਦੇ ਲਈ ਨਹੀਂ ਖਾਂਦਾ ਹੈ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹੈ
7. ਸਾਡੇ ਵਿੱਚੋਂ ਤਾਂ ਕੋਈ ਆਪਣੇ ਲਈ ਨਹੀਂ ਜੀਉਂਦਾ, ਨਾ ਕੋਈ ਆਪਣੇ ਲਈ ਮਰਦਾ ਹੈ
8. ਇਸ ਲਈ ਜੇ ਅਸੀਂ ਜੀਵੀਏ ਤਾਂ ਪ੍ਰਭੁ ਦੇ ਲਈ ਜੀਉਂਦੇ ਹਾਂ ਅਰ ਜੇ ਅਸੀਂ ਮਰੀਏ ਤਾਂ ਪ੍ਰਭੁ ਦੇ ਲਈ ਮਰਦੇ ਹਾਂ। ਗੱਲ ਕਾਹਦੀ ਭਾਵੇਂ ਜੀਵੀਏ ਭਾਵੇਂ ਮਰੀਏ ਪਰ ਹਾਂ ਅਸੀਂ ਪ੍ਰਭੁ ਦੇ ਹੀ
9. ਕਿਉਂ ਜੋ ਇਸੇ ਕਾਰਨ ਮਸੀਹ ਮੋਇਆ ਅਤੇ ਫੇਰ ਜੀ ਪਿਆ ਭਈ ਮੁਰਦਿਆਂ ਦਾ, ਨਾਲੇ ਜੀਉਂਦਿਆਂ ਦਾ ਪ੍ਰਭੁ ਹੋਵੇ
10. ਪਰ ਤੂੰ ਆਪਣੇ ਭਰਾ ਉੱਤੇ ਕਾਹਨੂੰ ਦੋਸ਼ ਲਾਉਂਦਾ ਹੈਂ ਅਥਵਾ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ ਕਿਉਂ ਜੋ ਅਸੀਂ ਸੱਭੇ ਪਰਮੇਸ਼ੁਰ ਦੇ ਨਿਆਉਂ ਦੇ ਸਿੰਘਾਸਣ ਦੇ ਅੱਗੇ ਖੜ੍ਹੇ ਹੋਵਾਂਗੇ
11. ਕਿਉਂ ਜੋ ਇਹ ਲਿਖਿਆ ਹੋਇਆ ਹੈ, - ਪ੍ਰਭੁ ਆਖਦਾ ਹੈ, ਆਪਣੀ ਜਿੰਦ ਦੀ ਸੌਂਹ, ਹਰ ਇੱਕ ਗੋਡਾ ਮੇਰੇ ਅੱਗੇ ਨਿਵੇਗਾ, ਅਤੇ ਹਰ ਇੱਕ ਜੀਭ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।।
12. ਸੋ ਸਾਡੇ ਵਿੱਚੋਂ ਹਰੇਕ ਨੇ ਪਰਮੇਸ਼ੁਰ ਨੂੰ ਆਪੋ ਆਪਣਾ ਲੇਖਾ ਦੇਣਾ ਹੈ।।
13. ਇਸ ਲਈ ਅਸੀਂ ਇੱਕ ਦੂਏ ਉੱਤੇ ਅਗਾਹਾਂ ਨੂੰ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ ਭਈ ਠੇਡੇ ਅਥਵਾ ਠੋਕਰ ਵਾਲੀ ਵਸਤ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ
14. ਮੈਂ ਜਾਣਦਾ ਹਾਂ ਅਤੇ ਪ੍ਰਭੁ ਯਿਸੂ ਤੋਂ ਮੈਨੂੰ ਨਿਹਚਾ ਹੋਈ ਹੈ ਭਈ ਕੋਈ ਵਸਤ ਆਪ ਤੋਂ ਆਪ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਵਸਤ ਨੂੰ ਅਸ਼ੁੱਧ ਮੰਨਦਾ ਹੈ ਉਹ ਉਸ ਦੇ ਲਈ ਅਸ਼ੁੱਧ ਹੈ
15. ਜੇਕਰ ਤੇਰੇ ਭੋਜਨ ਕਰਕੇ ਤੇਰਾ ਭਰਾ ਦੁਖੀ ਹੁੰਦਾ ਹੈ ਤਾਂ ਤੂੰ ਅਜੇ ਪ੍ਰੇਮ ਨਾਲ ਨਹੀਂ ਚੱਲਦਾ ਹੈਂ। ਜਿਹ ਦੇ ਲਈ ਮਸੀਹ ਮੋਇਆ ਤੂੰ ਭੋਜਨ ਨਾਲ ਉਹ ਦਾ ਨਾਸ ਨਾ ਕਰ
16. ਸੋ ਤੁਹਾਡੀ ਸੁਬਿਹਤੇ ਦੀ ਬਦਨਾਮੀ ਨਾ ਕੀਤਾ ਜਾਵੇ
17. ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ
18. ਅਤੇ ਜਿਹੜਾ ਇਸ ਬਿਧ ਨਾਲ ਮਸੀਹ ਦੀ ਸੇਵਾ ਕਰਦਾ ਹੈ ਉਹ ਤਾਂ ਪਰਮੇਸ਼ੁਰ ਨੂੰ ਭਾਉਂਦਾ ਅਤੇ ਮਨੁੱਖਾਂ ਨੂੰ ਪਰਵਾਨ ਹੁੰਦਾ ਹੈ
19. ਸੋ ਚੱਲੋ ਅਸੀਂ ਓਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਏ ਦੀ ਤਰੱਕੀ ਹੋਵੇ
20. ਭੋਜਨ ਦੇ ਕਾਰਨ ਪਰਮੇਸ਼ੁਰ ਦਾ ਕੰਮ ਨਾ ਵਿਗਾੜ ਸੱਭੋ ਕੁਝ ਸ਼ੁੱਧ ਤਾਂ ਹੈ ਪਰ ਓਸ ਮਨੁੱਖ ਦੇ ਲਈ ਬੁਰਾ ਹੈ ਜਿਹ ਦੇ ਖਾਣ ਤੋਂ ਠੋਕਰ ਲੱਗਦੀ ਹੈ
21. ਭਲੀ ਗੱਲ ਇਹ ਹੈ ਜੋ ਨਾ ਤੂੰ ਮਾਸ ਖਾਵੇਂ ਨਾ ਮੈ ਪੀਵੇਂ ਨਾ ਕੋਈ ਇਹੋ ਜਿਹਾ ਕੰਮ ਕਰੇਂ ਜਿਸ ਤੋਂ ਤੇਰਾ ਭਰਾ ਠੇਡਾ ਖਾਵੇ
22. ਤੈਨੂੰ ਜਿਹੜੀ ਨਿਹਚਾ ਹੈ ਸੋ ਆਪਣੇ ਲਈ ਪਰਮੇਸ਼ੁਰ ਦੇ ਅੱਗੇ ਰੱਖ ਧੰਨ ਉਹ ਜਿਹੜਾ ਉਸ ਕੰਮ ਦੇ ਕਾਰਨ ਜਿਹ ਨੂੰ ਉਹ ਜੋਗ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਹੈ
23. ਪਰ ਜਿਹੜਾ ਭਰਮ ਕਰਦਾ ਹੈ ਜੇ ਉਹ ਖਾਵੇ ਤਾਂ ਦੋਸ਼ੀ ਹੋਇਆ ਇਸ ਲਈ ਜੋ ਨਿਹਚਾ ਕਰਕੇ ਨਹੀਂ ਖਾਂਦਾ ਹੈ ਅਤੇ ਜੋ ਕੁਝ ਨਿਹਚਾ ਥੀਂ ਨਹੀਂ ਹੁੰਦਾ ਹੈ ਸੋ ਪਾਪ ਹੈ।।
Total 16 Chapters, Current Chapter 14 of Total Chapters 16
1 2 3 4 5
6 7 8 9 10 11 12 13 14 15 16
×

Alert

×

punjabi Letters Keypad References