3. ਕਿਉਂ ਜੋ ਉੱਥੇ ਸਾਨੂੰ ਬੰਧੂਆਂ ਕਰਨ ਵਾਲਿਆਂ ਨੇ ਸਾਥੋਂ ਗੀਤ ਦਾ, ਅਤੇ ਸਾਡੇ ਮਖੌਲ ਕਰਨ ਵਾਲਿਆਂ ਨੇ ਖੁਸ਼ੀ ਦਾ ਸੁਆਲ ਕੀਤਾ, ਭਈ ਸੀਯੋਨ ਦੇ ਗੀਤਾਂ ਵਿੱਚੋਂ ਸਾਡੇ ਲਈ ਕੋਈ ਗੀਤ ਗਾਓ!
|
6. ਮੇਰੀ ਜੀਭ ਤਾਲੂ ਨਾਲ ਜਾ ਲੱਗੇ, - ਜੇ ਮੈਂ ਤੈਨੂੰ ਚੇਤੇ ਨਾ ਰੱਖਾਂ, ਜੇ ਮੈਂ ਯਰੂਸ਼ਲਮ ਨੂੰ ਆਪਣੇ ਉੱਤਮ ਅਨੰਦ ਤੋਂ ਉੱਚਾ ਨਾ ਰੱਖਾ!
|
7. ਹੇ ਯਹੋਵਾਹ, ਅਦੋਮ ਦੇ ਵੰਸ ਦੇ ਵਿਰੁੱਧ ਯਰੂਸ਼ਲਮ ਦੇ ਦਿਨ ਨੂੰ ਚੇਤੇ ਰੱਖ, ਜਿਹੜੇ ਆਖਦੇ ਸਨ, ਉਹ ਨੂੰ ਢਾਹ ਦਿਓ, ਉਹ ਨੂੰ ਨੀਂਹ ਤੀਕ ਢਾਹ ਦਿਓ!
|
8. ਹੇ ਬਾਬਲ ਦੀਏ ਧੀਏ, ਜਿਹੜੀ ਉੱਜੜਨ ਵਾਲੀ ਹੈ, ਧੰਨ ਉਹ ਹੈ ਜੋ ਤੈਨੂੰ ਬਦਲਾ ਦੇਵੇ, ਜਿਵੇਂ ਤੈਂ ਸਾਨੂੰ ਬਦਲਾ ਦਿੱਤਾ ਹੈ!
|