4. ਭਾਵੇਂ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤਸੱਲੀ ਦਿੰਦੀਆਂ ਹਨ।
|
5. ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈਂ, ਤੈਂ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ।
|