ਪੰਜਾਬੀ ਬਾਈਬਲ

ਬਾਈਬਲ ਸੋਸਾਇਟੀ ਆਫ਼ ਇੰਡੀਆ (BSI)
1. ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
2. ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
3. ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
4. ਯਹੋਵਾਹ ਨੇ ਸੌਂਹ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿ-ਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਜਾਜਕ ਹੈਂ।
5. ਪ੍ਰਭੁ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
6. ਉਹ ਕੌਮਾਂ ਵਿੱਚ ਨਿਆਉਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪਰੀਆਂ ਨੂੰ ਬਹੁਤਿਆਂ ਦੇਸ਼ਾਂ ਵਿੱਚ ਵਿੰਨ੍ਹ ਸੁੱਟੇਗਾ।
7. ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।।
Total 150 ਅਧਿਆਇ, Selected ਅਧਿਆਇ 110 / 150
1 ਯਹੋਵਾਹ ਦਾ ਮੇਰੇ ਪ੍ਰਭੁ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ ਜਦ ਤੀਕੁਰ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ। 2 ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ। 3 ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ। 4 ਯਹੋਵਾਹ ਨੇ ਸੌਂਹ ਖਾਧੀ ਅਤੇ ਉਹ ਨਹੀਂ ਮੁਕਰੇਗਾ, ਤੂੰ ਮਲਕਿ-ਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੀਕ ਦਾ ਜਾਜਕ ਹੈਂ। 5 ਪ੍ਰਭੁ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ, 6 ਉਹ ਕੌਮਾਂ ਵਿੱਚ ਨਿਆਉਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪਰੀਆਂ ਨੂੰ ਬਹੁਤਿਆਂ ਦੇਸ਼ਾਂ ਵਿੱਚ ਵਿੰਨ੍ਹ ਸੁੱਟੇਗਾ। 7 ਉਹ ਰਾਹ ਵਿੱਚ ਨਦੀ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।।
Total 150 ਅਧਿਆਇ, Selected ਅਧਿਆਇ 110 / 150
×

Alert

×

Punjabi Letters Keypad References