ਅਜ਼ਰਾ 2 : 1 (PAV)
ਏਹ ਉਸ ਸੂਬੇ ਦੇ ਲੋਕ ਹਨ ਜਿਹੜੇ ਉਨ੍ਹਾਂ ਬੰਧੂਆਂ ਦੀ ਅਸੀਰੀ ਤੋਂ ਜਿਨ੍ਹਾਂ ਨੂੰ ਨਬੂਕਦਨੱਸਰ ਬਾਬਲ ਦਾ ਪਾਤਸ਼ਾਹ ਬਾਬਲ ਵਿੱਚ ਲੈ ਗਿਆ ਸੀ ਯਹੂਦਾਹ ਅਰ ਯਰੂਸ਼ਲਮ ਨੂੰ ਹਰ ਇੱਕ ਆਪਣੇ ਸ਼ਹਿਰ ਨੂੰ ਮੁੜ ਆਏ
ਅਜ਼ਰਾ 2 : 2 (PAV)
ਜਿਹੜੇ ਜ਼ਰੂੱਬਾਬਲ ਨਾਲ ਆਏ ਏਹ ਸਨ- ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ, ਬਅਨਾਹ। ਇਸਾਰਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ
ਅਜ਼ਰਾ 2 : 3 (PAV)
ਫਰੋਸ਼ ਦੀ ਸੰਤਾਨ, ਦੋ ਹਜ਼ਾਰ ਇੱਕ ਸੌ ਬਹੱਤਰ
ਅਜ਼ਰਾ 2 : 4 (PAV)
ਸਫ਼ਟਯਾਹ ਦੀ ਸੰਤਾਨ, ਤਿੰਨ ਸੌ ਬਹੱਤਰ
ਅਜ਼ਰਾ 2 : 5 (PAV)
ਆਰਹ ਦੀ ਸੰਤਾਨ, ਸੱਤ ਸੌ ਪੰਜਹੱਤਰ
ਅਜ਼ਰਾ 2 : 6 (PAV)
ਫਹਥ-ਮੋਆਬ ਦੀ ਸੰਤਾਨ, ਯੇਸ਼ੂਆ ਯੋਆਬ ਦੇ ਪੁੱਤ੍ਰਾਂ ਵਿੱਚੋਂ, ਦੋ ਹਜ਼ਾਰ ਅੱਠ ਸੌ ਬਾਰਾਂ
ਅਜ਼ਰਾ 2 : 7 (PAV)
ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ
ਅਜ਼ਰਾ 2 : 8 (PAV)
ਜ਼ੱਤੂ ਦੀ ਸੰਤਾਨ, ਨੌ ਸੌ ਪੈਂਤਾਲੀ
ਅਜ਼ਰਾ 2 : 9 (PAV)
ਜ਼ੱਕਈ ਦੀ ਸੰਤਾਨ, ਸੱਤ ਸੌ ਸੱਠ
ਅਜ਼ਰਾ 2 : 10 (PAV)
ਬਾਨੀ ਦੀ ਸੰਤਾਨ, ਛੇ ਸੌ ਬਤਾਲੀ
ਅਜ਼ਰਾ 2 : 11 (PAV)
ਬੇਬਾਈ ਦੀ ਸੰਤਾਨ, ਛੇ ਸੌ ਤੇਈ
ਅਜ਼ਰਾ 2 : 12 (PAV)
ਅਜ਼ਗਾਦ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਬਾਈ
ਅਜ਼ਰਾ 2 : 13 (PAV)
ਅਦੋਨੀਕਾਮ ਦੀ ਸੰਤਾਨ, ਛੇ ਸੌ ਛਿਆਹਟ
ਅਜ਼ਰਾ 2 : 14 (PAV)
ਬਿਗਵਾਈ ਦੀ ਸੰਤਾਨ, ਦੋ ਹਜ਼ਾਰ ਛਿਵੰਜਾ
ਅਜ਼ਰਾ 2 : 15 (PAV)
ਆਦੀਨ ਦੀ ਸੰਤਾਨ, ਚਾਰ ਸੌ ਚੁਰੰਜਾ
ਅਜ਼ਰਾ 2 : 16 (PAV)
ਆਟੇਰ ਦੀ ਸੰਤਾਨ, ਹਿਜ਼ਕੀਯਾਹ ਲਈ ਅਠਾਨਵੇਂ
ਅਜ਼ਰਾ 2 : 17 (PAV)
ਬੇਸਾਈ ਦੀ ਸੰਤਾਨ, ਤਿੰਨ ਸੌ ਤੇਈ
ਅਜ਼ਰਾ 2 : 18 (PAV)
ਯੋਰਾਹ ਦੀ ਸੰਤਾਨ, ਇੱਕ ਸੌ ਬਾਰਾਂ
ਅਜ਼ਰਾ 2 : 19 (PAV)
ਹਾਸੁਮ ਦੀ ਸੰਤਾਨ, ਦੋ ਸੌ ਤੇਈ
ਅਜ਼ਰਾ 2 : 20 (PAV)
ਗਿੱਬਾਰ ਦੀ ਸੰਤਾਨ, ਪਚਾਨਵੇਂ
ਅਜ਼ਰਾ 2 : 21 (PAV)
ਬੈਤਲਹਮ ਦੀ ਸੰਤਾਨ, ਇੱਕ ਸੌ ਤੇਈ
ਅਜ਼ਰਾ 2 : 22 (PAV)
ਨਟੋਫਾਹ ਦੇ ਮਨੁੱਖ, ਛਿਵੰਜਾ
ਅਜ਼ਰਾ 2 : 23 (PAV)
ਅਨਾਥੋਥ ਦੇ ਮਨੁੱਖ, ਇੱਕ ਸੌ ਅਠਾਈ
ਅਜ਼ਰਾ 2 : 24 (PAV)
ਅਜਮਾਵਥ ਦੀ ਸੰਤਾਨ, ਬਤਾਲੀ
ਅਜ਼ਰਾ 2 : 25 (PAV)
ਕਿਰਯਥ-ਆਰੀਮ, ਕਫੀਰਾਹ ਤੇ ਬਏਰੋਥ ਦੀ ਸੰਤਾਨ, ਸੱਤ ਸੌ ਤਰਤਾਲੀ
ਅਜ਼ਰਾ 2 : 26 (PAV)
ਰਾਮਾਹ ਤੇ ਗਾਬਾ ਦੀ ਸੰਤਾਨ, ਛੇ ਸੌ ਇੱਕੀ
ਅਜ਼ਰਾ 2 : 27 (PAV)
ਮਿਕਮਾਸ ਦੇ ਮਨੁੱਖ, ਇੱਕ ਸੌ ਬਾਈ
ਅਜ਼ਰਾ 2 : 28 (PAV)
ਬੈਥੇਲ ਤੇ ਆਈ ਦੇ ਮਨੁੱਖ, ਦੋ ਸੌ ਤੇਈ
ਅਜ਼ਰਾ 2 : 29 (PAV)
ਨਬੋ ਦੀ ਸੰਤਾਨ, ਬਵੰਜਾ
ਅਜ਼ਰਾ 2 : 30 (PAV)
ਮਗਬੀਸ਼ ਦੀ ਸੰਤਾਨ, ਇੱਕ ਸੌ ਛਿਵੰਜਾ
ਅਜ਼ਰਾ 2 : 31 (PAV)
ਦੂਜੇ ਏਲਾਮ ਦੀ ਸੰਤਾਨ, ਇੱਕ ਹਜ਼ਾਰ ਦੋ ਸੌ ਚੁਰੰਜਾ
ਅਜ਼ਰਾ 2 : 32 (PAV)
ਹਾਰੀਮ ਦੀ ਸੰਤਾਨ, ਤਿੰਨ ਸੌ ਵੀਹ
ਅਜ਼ਰਾ 2 : 33 (PAV)
ਲੋਦ, ਹਦੀਦ ਤੋਂ ਓਨੋ ਦੀ ਸੰਤਾਨ, ਸੱਤ ਸੌ ਪੰਝੀ
ਅਜ਼ਰਾ 2 : 34 (PAV)
ਯਰੇਹੋ ਦੀ ਸੰਤਾਨ, ਤਿੰਨ ਸੌ ਪੈਂਤਾਲੀ
ਅਜ਼ਰਾ 2 : 35 (PAV)
ਸਨਾਆਹ ਦੀ ਸੰਤਾਨ, ਤਿੰਨ ਹਜ਼ਾਰ ਛੇ ਸੌ ਤੀਹ ।।
ਅਜ਼ਰਾ 2 : 36 (PAV)
ਜਾਜਕ- ਯਦਅਯਾਹ ਦੀ ਸੰਤਾਨ, ਜੋ ਯੇਸ਼ੂਆ ਦੇ ਘਰਾਣੇ ਦੇ ਸਨ, ਨੌ ਸੌ ਤਿਹੱਤਰ
ਅਜ਼ਰਾ 2 : 37 (PAV)
ਇੰਮੇਰ ਦੀ ਸੰਤਾਨ, ਇੱਕ ਹਜ਼ਾਰ ਬਵੰਜਾ
ਅਜ਼ਰਾ 2 : 38 (PAV)
ਪਸ਼ਹੂਰ ਦੀ ਸੰਤਾਨ,ਇੱਕ ਹਜ਼ਾਰ ਦੋ ਸੌ ਸੈਂਤਾਲੀ
ਅਜ਼ਰਾ 2 : 39 (PAV)
ਗਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।।
ਅਜ਼ਰਾ 2 : 40 (PAV)
ਲੇਵੀ- ਯੇਸ਼ੂਆ ਤੇ ਕਦਮੀਏਲ ਦੀ ਸੰਤਾਨ ਜੋ ਹੋਦਵਯਾਹ ਦੀ ਸੰਤਾਨ ਦੇ ਸਨ, ਚੁਹੱਤਰ ।।
ਅਜ਼ਰਾ 2 : 41 (PAV)
ਗਵੱਯੇ- ਆਸਾਫ ਦੀ ਸੰਤਾਨ, ਇੱਕ ਸੌ ਅੱਠਾਈ
ਅਜ਼ਰਾ 2 : 42 (PAV)
ਦਰਬਾਨਾਂ ਦੀ ਸੰਤਾਨ,-ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਟਲਮੋਨ ਦੀ ਸੰਤਾਨ,ਅਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ, ਸੋਬਈ ਦੀ ਸੰਤਾਨ, ਸਾਰੇ ਇੱਕ ਸੌ ਉਣਤਾਲੀ।।
ਅਜ਼ਰਾ 2 : 43 (PAV)
ਨਥੀਨੀਮ- ਸੀਹਾ ਦੀ ਸੰਤਾਨ, ਹਸੂਫਾ ਦੀ ਸੰਤਾਨ,ਟੱਬਓਥ ਦੀ ਸੰਤਾਨ,
ਅਜ਼ਰਾ 2 : 44 (PAV)
ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,
ਅਜ਼ਰਾ 2 : 45 (PAV)
ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਅੱਕੂਬ ਦੀ ਸੰਤਾਨ,
ਅਜ਼ਰਾ 2 : 46 (PAV)
ਹਾਗਾਬ ਦੀ ਸੰਤਾਨ, ਸ਼ਮਲਈ ਦੀ ਸੰਤਾਨ, ਹਾਨਾਨ ਦੀ ਸੰਤਾਨ,
ਅਜ਼ਰਾ 2 : 47 (PAV)
ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ, ਰਆਯਾਹ ਦੀ ਸੰਤਾਨ,
ਅਜ਼ਰਾ 2 : 48 (PAV)
ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ, ਗਜ਼ਾਮ ਦੀ ਸੰਤਾਨ,
ਅਜ਼ਰਾ 2 : 49 (PAV)
ਉੱਜ਼ਾ ਦੀ ਸੰਤਾਨ, ਪਾਸੇਅਹ ਦੀ ਸੰਤਾਨ, ਬੇਸਾਈ ਦੀ ਸੰਤਾਨ,
ਅਜ਼ਰਾ 2 : 50 (PAV)
ਅਸਨਾਹ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,
ਅਜ਼ਰਾ 2 : 51 (PAV)
ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,
ਅਜ਼ਰਾ 2 : 52 (PAV)
ਬਸਲੂਥ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,
ਅਜ਼ਰਾ 2 : 53 (PAV)
ਬਰਕੋਸ਼ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,
ਅਜ਼ਰਾ 2 : 54 (PAV)
ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।।
ਅਜ਼ਰਾ 2 : 55 (PAV)
ਸੁਲੇਮਾਨ ਦੇ ਟਹਿਲੂਆਂ ਦੀ ਸੰਤਾਨ,- ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੂਦਾ ਦੀ ਸੰਤਾਨ,
ਅਜ਼ਰਾ 2 : 56 (PAV)
ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,
ਅਜ਼ਰਾ 2 : 57 (PAV)
ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ, ਆਮੀ ਦੀ ਸੰਤਾਨ,
ਅਜ਼ਰਾ 2 : 58 (PAV)
ਸਾਰੇ ਨਥੀਨੀਮ ਤੇ ਸੁਲੇਮਾਨ ਦੇ ਟਹਿਲੂਆਂ ਦੀ ਸੰਤਾਨ ਤਿੰਨ ਸੌ ਬਾਨਵੇਂ ਸਨ।।
ਅਜ਼ਰਾ 2 : 59 (PAV)
ਅਤੇ ਏਹ ਓਹ ਹਨ ਜਿਹੜੇ ਤੇਲ-ਮੇਲਹ, ਤੇਲ- ਹਰਸਾ, ਕਰੂਬ, ਅੱਦਾਨ, ਇੰਮੇਰ ਤੋਂ ਉਤਾਹਾਂ ਗਏ ਪਰ ਓਹ ਆਪਣੇ ਪਿੱਤ੍ਰਾਂ ਦੇ ਘਰਾਣੇ ਤੇ ਆਪਣੀ ਨਸਲ ਨੂੰ ਨਾ ਦੱਸ ਸੱਕੇ ਭਈ ਓਹ ਇਸਰਾਏਲ ਦੇ ਸਨ ਕਿ ਨਹੀਂ
ਅਜ਼ਰਾ 2 : 60 (PAV)
ਦਲਾਯਾਹ ਦੀ ਸੰਤਾਨ, ਟੋਬੀਯਾਹ ਦੀ ਸੰਤਾਨ, ਨਕੋਦਾ ਦੀ ਸੰਤਾਨ, ਛੇ ਸੌ ਬਵੰਜਾ
ਅਜ਼ਰਾ 2 : 61 (PAV)
ਅਤੇ ਜਾਜਕਾਂ ਦੀ ਸੰਤਾਨ ਤੋਂ- ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਵਹੁਟੀ ਲਈ ਅਤੇ ਉਨ੍ਹਾਂ ਦੇ ਨਾਉਂ ਉੱਤੇ ਸੱਦਿਆ ਗਿਆ
ਅਜ਼ਰਾ 2 : 62 (PAV)
ਏਹਨਾਂ ਨੇ ਆਪਣੀਆਂ ਲਿਖਤਾਂ ਨੂੰ ਵੰਸਾਓਲੀਆਂ ਵਾਲਿਆਂ ਵਿੱਚੋਂ ਭਾਲਿਆ ਪਰ ਜਦ ਓਹ ਨਾ ਮਿਲੀਆਂ ਤਦ ਓਹ ਅਸ਼ੁੱਧ ਠਹਿਰ ਕੇ ਜਾਜਕਾਈ ਵਿੱਚੋਂ ਕੱਢੇ ਗਏ
ਅਜ਼ਰਾ 2 : 63 (PAV)
ਅਤੇ ਪਰਧਾਨ ਨੇ ਆਖਿਆ ਕਿ ਜਦ ਤਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ ਤਦ ਤਕ ਓਹ ਅੱਤ ਪਵਿੱਤ੍ਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਪਾਉਣ
ਅਜ਼ਰਾ 2 : 64 (PAV)
ਸਾਰੀ ਦੀ ਸਾਰੀ ਸਭਾ ਬੈਤਾਲੀ ਹਜ਼ਾਰ ਤਿੰਨ ਸੌ ਸੱਠ ਸੀ
ਅਜ਼ਰਾ 2 : 65 (PAV)
ਇਹ ਉਨ੍ਹਾਂ ਦੇ ਟਹਿਲੂਆਂ ਤੇ ਟਹਿਲਣਾਂ ਤੋਂ ਬਿਨਾ ਸੀ ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਤੇ ਰਾਗਣਾਂ ਸਨ
ਅਜ਼ਰਾ 2 : 66 (PAV)
ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ ਸਨ, ਉਨ੍ਹਾਂ ਦੀਆਂ ਖੱਚਰਾਂ ਦੋ ਸੌ ਪੈਂਤਾਲੀ
ਅਜ਼ਰਾ 2 : 67 (PAV)
ਉਨ੍ਹਾਂ ਦੇ ਊਠ ਚਾਰ ਸੌ ਪੈਂਤੀ, ਉਨ੍ਹਾਂ ਦੇ ਖੋਤੇ ਛੇ ਹਜ਼ਾਰ ਸੱਤ ਸੌ ਵੀਹ ।।
ਅਜ਼ਰਾ 2 : 68 (PAV)
ਜਦ ਪਿੱਤ੍ਰਾਂ ਦੇ ਘਰਾਣਿਆਂ ਦੇ ਮੁਖੀਏ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਵਿੱਚ ਆਏ ਤਦ ਕਈਆਂ ਨੇ ਯਹੋਵਾਹ ਦੇ ਭਵਨ ਲਈ ਖੁਸ਼ੀ ਨਾਲ ਦਾਨ ਦਿੱਤੇ ਤਾਂ ਜੋ ਉਹ ਆਪਣੇ ਥਾਂ ਤੇ ਖੜਾ ਕੀਤਾ ਜਾਵੇ
ਅਜ਼ਰਾ 2 : 69 (PAV)
ਉਨ੍ਹਾਂ ਨੇ ਆਪਣੀ ਵਿੱਤ ਅਨੁਸਾਰ ਉਸ ਕੰਮ ਦੇ ਖਜ਼ਾਨੇ ਵਿੱਚ ਇਕਾਹਟ ਹਜ਼ਾਰ ਸੋਨੇ ਦੇ ਦਾਰਕ ਤੇ ਪੰਜ ਹਜ਼ਾਰ ਮਨਹ ਚਾਂਦੀ ਤੇ ਇੱਕ ਸੌ ਜਾਜਕਾਂ ਦੇ ਚੋਗੇ ਦੇ ਦਿੱਤੇ ।।
ਅਜ਼ਰਾ 2 : 70 (PAV)
ਸੋ ਜਾਜਕ ਤੇ ਲੇਵੀ ਤੇ ਪਰਜਾ ਵਿੱਚੋਂ ਕੁਝ ਤੇ ਗਵੱਯੇ ਤੇ ਦਰਬਾਨ ਤੇ ਨਥੀਨੀਮ ਆਪਣੇ ਸ਼ਹਿਰਾਂ ਵਿੱਚ ਅਤੇ ਸਾਰੇ ਇਸਰਾਏਲੀ ਆਪਣੇ ਸ਼ਹਿਰਾਂ ਵਿੱਚ ਵੱਸੇ।।
❮
❯