ਰਸੂਲਾਂ ਦੇ ਕਰਤੱਬ 23 : 1 (ERVPA)
ਪੌਲੁਸ ਨੇ ਬਡ਼ੇ ਗਹੁ ਨਾਲ ਯਹੂਦੀ ਮਹਾ ਸਭਾ ਵੱਲ ਵੇਖਿਆ ਤੇ ਫ਼ਿਰ ਕਿਹਾ, “ਭਰਾਵੋ, ਮੈਂ ਅੱਜ ਦਿਨ ਤੱਕ ਪਰਮੇਸ਼ੁਰ ਦੇ ਅੱਗੇ ਆਪਣਾ ਪੂਰਾ ਜੀਵਨ ਉਹੀ ਕਰਕੇ ਬਿਤਾਇਆ ਹੈ। ਜੋ ਮੈਂ ਸੋਚਿਆ ਕਿ ਸਹੀ ਸੀ।”

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35