ਰਸੂਲਾਂ ਦੇ ਕਰਤੱਬ 24 : 1 (ERVPA)
ਪੰਜਾਂ ਦਿਨਾਂ ਬਾਅਦ ਹਨਾਨਿਯਾਹ ਨਾਂ ਦਾ ਸਰਦਾਰ ਜਾਜਕ ਕੈਸਰਿਯਾ ਵਿੱਚ ਆਇਆ ਅਤੇ ਆਪਣੇ ਨਾਲ ਕੁਝ ਬਜ਼ੁਰਗ ਯਹੂਦੀ ਆਗੂਆਂ ਅਤੇ ਤਰਤੁੱਲੁਸ ਨਾਂ ਦੇ ਇੱਕ ਵਕੀਲ ਨੂੰ ਵੀ ਲਿਆਇਆ। ਉਹ ਕੈਸਰਿਯਾ ਨੂੰ ਪੌਲੁਸ ਦੇ ਖਿਲਾਫ਼ ਰਾਜਪਾਲ ਅੱਗੇ ਦੋਸ਼ ਦੱਸਣ ਲਈ ਗਏ।

1 2 3 4 5 6 7 8 9 10 11 12 13 14 15 16 17 18 19 20 21 22 23 24 25 26 27