੧ ਤਵਾਰੀਖ਼ 1 : 1 (IRVPA)
ਆਦਮ ਤੋਂ ਅਬਰਾਹਾਮ ਤੱਕ
ਉਤ 5:1-32; ਉਤ 10:1-32; 11:10-26 ਆਦਮ, ਸੇਥ, ਅਨੋਸ਼,
੧ ਤਵਾਰੀਖ਼ 1 : 4 (IRVPA)
ਨੂਹ, ਸ਼ੇਮ, ਹਾਮ ਅਤੇ ਯਾਫ਼ਥ।
੧ ਤਵਾਰੀਖ਼ 1 : 5 (IRVPA)
ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ।
੧ ਤਵਾਰੀਖ਼ 1 : 6 (IRVPA)
ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ
੧ ਤਵਾਰੀਖ਼ 1 : 7 (IRVPA)
ਯਾਵਾਨ ਦੇ ਪੁੱਤਰ: ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ।
੧ ਤਵਾਰੀਖ਼ 1 : 8 (IRVPA)
ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ।
੧ ਤਵਾਰੀਖ਼ 1 : 9 (IRVPA)
ਕੂਸ਼ ਦੇ ਪੁੱਤਰ: ਸਬਾ, ਹਵੀਲਾਹ, ਸਬਤਾਹ, ਰਾਮਾਹ, ਸਬਤਕਾ। ਰਾਮਾਹ ਦੇ ਪੁੱਤਰ: ਸ਼ਬਾ ਅਤੇ ਦਦਾਨ।
੧ ਤਵਾਰੀਖ਼ 1 : 10 (IRVPA)
ਕੂਸ਼ ਦਾ ਪੁੱਤਰ ਨਿਮਰੋਦ ਸੀ। ਉਹ ਧਰਤੀ ਉੱਤੇ ਪਹਿਲਾ ਸੂਰਬੀਰ ਹੋਇਆ।
੧ ਤਵਾਰੀਖ਼ 1 : 11 (IRVPA)
ਮਿਸਰਾਇਮ ਦੇ ਪੁੱਤਰ: ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ,
੧ ਤਵਾਰੀਖ਼ 1 : 12 (IRVPA)
ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਸਨ। ਕੁਸਲੂਹੀ ਤੋਂ ਫ਼ਲਿਸਤੀ ਨਿੱਕਲੇ।
੧ ਤਵਾਰੀਖ਼ 1 : 13 (IRVPA)
ਕਨਾਨ ਦੇ ਪੁੱਤਰ: ਸੀਦੋਨ ਉਹ ਦਾ ਪਹਿਲੌਠਾ ਪੁੱਤਰ, ਹੇਤ,
੧ ਤਵਾਰੀਖ਼ 1 : 17 (IRVPA)
ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ, ਅਰਾਮ, ਊਸ, ਹੂਲ, ਗਥਰ ਅਤੇ ਮੇਸ਼ੇਕ।
੧ ਤਵਾਰੀਖ਼ 1 : 18 (IRVPA)
ਅਰਪਕਸਦ ਦਾ ਪੁੱਤਰ ਸ਼ਾਲਹ ਸੀ ਅਤੇ ਸ਼ਾਲਹ ਦਾ ਪੁੱਤਰ ਏਬਰ ਸੀ।
੧ ਤਵਾਰੀਖ਼ 1 : 19 (IRVPA)
ਏਬਰ ਦੇ ਦੋ ਪੁੱਤਰ ਸਨ। ਇੱਕ ਦਾ ਨਾਮ ਪੇਲੇਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।
੧ ਤਵਾਰੀਖ਼ 1 : 20 (IRVPA)
ਯਾਕਤਾਨ ਦੇ ਪੁੱਤਰ: ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,
੧ ਤਵਾਰੀਖ਼ 1 : 23 (IRVPA)
ਓਫੀਰ, ਹਵੀਲਾਹ ਅਤੇ ਯੋਬਾਬ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।
੧ ਤਵਾਰੀਖ਼ 1 : 28 (IRVPA)
ਇਸਰਾਏਲ ਦੇ ਵੰਸ਼ਜ
ਉਤ 25:12-16 ਅਬਰਾਹਾਮ ਦੇ ਪੁੱਤਰ, ਇਸਹਾਕ ਤੇ ਇਸਮਾਏਲ ਸਨ।
੧ ਤਵਾਰੀਖ਼ 1 : 29 (IRVPA)
ਇਹ ਉਨ੍ਹਾਂ ਦੀ ਵੰਸ਼ਾਵਲੀ ਹੈ, ਇਸਮਾਏਲ ਦੇ ਪੁੱਤਰ: ਪਹਿਲੌਠਾ ਨਬਾਯੋਤ, ਫਿਰ ਕੇਦਾਰ, ਅਦਬਏਲ, ਮਿਬਸਾਮ,
੧ ਤਵਾਰੀਖ਼ 1 : 30 (IRVPA)
ਮਿਸ਼ਮਾ, ਦੂਮਾਹ, ਮੱਸਾ, ਹਦਦ, ਤੇਮਾ,
੧ ਤਵਾਰੀਖ਼ 1 : 31 (IRVPA)
ਯਤੂਰ, ਨਾਫ਼ੀਸ਼ ਅਤੇ ਕੇਦਮਾਹ। ਇਹ ਇਸਮਾਏਲ ਦੇ ਪੁੱਤਰ ਸਨ।
੧ ਤਵਾਰੀਖ਼ 1 : 32 (IRVPA)
ਅਬਰਾਹਾਮ ਦੀ ਦਾਸੀ ਕਤੂਰਾਹ ਦੇ ਪੁੱਤਰ ਜਿਹਨਾਂ ਨੂੰ ਉਸ ਨੇ ਅਬਰਾਹਾਮ ਦੇ ਲਈ ਜਨਮ ਦਿੱਤਾ: ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ। ਯਾਕਸਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।
੧ ਤਵਾਰੀਖ਼ 1 : 33 (IRVPA)
ਮਿਦਯਾਨ ਦੇ ਪੁੱਤਰ: ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ। ਇਹ ਸਭ ਕਤੂਰਾਹ ਦੇ ਪੁੱਤਰ ਸਨ।
੧ ਤਵਾਰੀਖ਼ 1 : 34 (IRVPA)
ਏਸਾਓ ਦੇ ਵੰਸ਼ਜ
ਉਤ 36:1-19 ਅਬਰਾਹਾਮ ਤੋਂ ਇਸਹਾਕ ਜੰਮਿਆ। ਇਸਹਾਕ ਦੇ ਪੁੱਤਰ: ਏਸਾਓ ਤੇ ਇਸਰਾਏਲ।
੧ ਤਵਾਰੀਖ਼ 1 : 35 (IRVPA)
ਏਸਾਓ ਦੇ ਪੁੱਤਰ: ਅਲੀਫਾਜ਼, ਰਊਏਲ, ਯਊਸ਼, ਯਾਲਾਮ ਅਤੇ ਕੋਰਹ।
੧ ਤਵਾਰੀਖ਼ 1 : 36 (IRVPA)
ਅਲੀਫਾਜ਼ ਦੇ ਪੁੱਤਰ: ਤੇਮਾਨ, ਓਮਾਰ, ਸਫੋ, ਗਾਤਾਮ, ਕਨਜ਼, ਤਿਮਨਾ ਅਤੇ ਅਮਾਲੇਕ।
੧ ਤਵਾਰੀਖ਼ 1 : 37 (IRVPA)
ਰਊਏਲ ਦੇ ਪੁੱਤਰ: ਨਹਥ, ਜ਼ਰਹ, ਸ਼ੰਮਾਹ, ਅਤੇ ਮਿੱਜ਼ਾਹ।
੧ ਤਵਾਰੀਖ਼ 1 : 38 (IRVPA)
ਅਦੋਮ ਦੇ ਮੂਲ ਨਿਵਾਸੀ
ਉਤ 36:20-30 ਸੇਈਰ ਦੇ ਪੁੱਤਰ: ਲੋਤਾਨ, ਸ਼ੋਬਾਲ, ਸਿਬਓਨ, ਅਨਾਹ, ਦੀਸ਼ੋਨ, ਏਸਰ ਅਤੇ ਦੀਸ਼ਾਨ।
੧ ਤਵਾਰੀਖ਼ 1 : 39 (IRVPA)
ਲੋਤਾਨ ਦੇ ਪੁੱਤਰ: ਹੋਰੀ, ਹੋਮਾਮ ਅਤੇ ਲੋਤਾਨ ਦੀ ਭੈਣ ਤਿਮਨਾ ਸੀ।
੧ ਤਵਾਰੀਖ਼ 1 : 40 (IRVPA)
ਸ਼ੋਬਾਲ ਦੇ ਪੁੱਤਰ: ਅਲਵਾਨ, ਮਾਨਹਥ, ਏਬਾਲ, ਸ਼ਫੋ ਅਤੇ ਓਨਾਮ। ਸਿਬਓਨ ਦੇ ਪੁੱਤਰ: ਅੱਯਾਹ ਅਤੇ ਅਨਾਹ।
੧ ਤਵਾਰੀਖ਼ 1 : 41 (IRVPA)
ਅਨਾਹ ਦੇ ਪੁੱਤਰ: ਦੀਸ਼ੋਨ। ਦੀਸ਼ੋਨ ਦੇ ਪੁੱਤਰ: ਹਮਦਾਨ, ਅਸ਼ਬਾਨ, ਯਿਥਰਾਨ ਅਤੇ ਕਰਾਨ।
੧ ਤਵਾਰੀਖ਼ 1 : 42 (IRVPA)
ਏਸਰ ਦੇ ਪੁੱਤਰ: ਬਿਲਹਾਨ, ਜਾਵਾਨ ਅਤੇ ਅਕਾਨ। ਦੀਸ਼ਾਨ ਦੇ ਪੁੱਤਰ: ਊਸ ਤੇ ਅਰਾਨ।
੧ ਤਵਾਰੀਖ਼ 1 : 43 (IRVPA)
ਅਦੋਮ ਦੇ ਰਾਜਾ
ਉਤ 36:31-43 ਜਿਹੜੇ ਰਾਜੇ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਇਹ ਸਨ, ਬਓਰ ਦਾ ਪੁੱਤਰ ਬਲਾ।
੧ ਤਵਾਰੀਖ਼ 1 : 44 (IRVPA)
ਜਦੋਂ ਬਲਾ ਮਰ ਗਿਆ, ਤਾਂ ਜ਼ਰਹ ਦਾ ਪੁੱਤਰ ਯੋਬਾਬ ਜਿਹੜਾ ਬਾਸਰਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
੧ ਤਵਾਰੀਖ਼ 1 : 45 (IRVPA)
ਜਦੋਂ ਯੋਬਾਬ ਮਰ ਗਿਆ, ਤਾਂ ਹੂਸ਼ਾਮ ਜਿਹੜਾ ਤੇਮਾਨੀਆਂ ਦੇ ਦੇਸ਼ ਤੋਂ ਸੀ, ਉਸ ਦੇ ਸਥਾਨ ਤੇ ਰਾਜ ਕਰਨ ਲੱਗਾ।
੧ ਤਵਾਰੀਖ਼ 1 : 46 (IRVPA)
ਜਦੋਂ ਹੂਸ਼ਾਮ ਮਰ ਗਿਆ, ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।
੧ ਤਵਾਰੀਖ਼ 1 : 47 (IRVPA)
ਜਦੋਂ ਹਦਦ ਮਰ ਗਿਆ, ਤਾਂ ਸਮਲਾਹ ਜਿਹੜਾ ਮਸਰੇਕਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
੧ ਤਵਾਰੀਖ਼ 1 : 48 (IRVPA)
ਜਦੋਂ ਸਮਲਾਹ ਮਰ ਗਿਆ, ਤਾਂ ਸ਼ਾਊਲ ਜਿਹੜਾ ਦਰਿਆ ਦੇ ਰਹੋਬੋਥ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ।
੧ ਤਵਾਰੀਖ਼ 1 : 49 (IRVPA)
ਜਦੋਂ ਸ਼ਾਊਲ ਮਰ ਗਿਆ, ਤਾਂ ਅਕਬੋਰ ਦਾ ਪੁੱਤਰ ਬਆਲਹਾਨਾਨ, ਉਹ ਦੇ ਥਾਂ ਰਾਜ ਕਰਨ ਲੱਗਾ।
੧ ਤਵਾਰੀਖ਼ 1 : 50 (IRVPA)
ਜਦੋਂ ਬਆਲਹਾਨਾਨ ਮਰ ਗਿਆ, ਤਾਂ ਹਦਦ ਉਹ ਦੇ ਥਾਂ ਰਾਜ ਕਰਦਾ ਸੀ, ਉਹ ਦੇ ਸ਼ਹਿਰ ਦਾ ਨਾਮ ਪਾਊ ਸੀ ਅਤੇ ਉਹ ਦੀ ਰਾਣੀ ਦਾ ਨਾਮ ਮਹੇਤਾਬਏਲ ਸੀ, ਜਿਹੜੀ ਮੇਜ਼ਾਹਾਬ ਦੀ ਦੋਹਤੀ ਤੇ ਮਤਰੇਦ ਦੀ ਧੀ ਸੀ।
੧ ਤਵਾਰੀਖ਼ 1 : 51 (IRVPA)
ਹਦਦ ਵੀ ਮਰ ਗਿਆ ਅਤੇ ਅਦੋਮ ਦੇ ਸਰਦਾਰ ਇਹ ਸਨ, ਸਰਦਾਰ ਤਿਮਨਾ, ਸਰਦਾਰ ਅਲਵਾਹ, ਸਰਦਾਰ ਯਥੇਥ,
੧ ਤਵਾਰੀਖ਼ 1 : 52 (IRVPA)
ਸਰਦਾਰ ਆਹਾਲੀਬਾਮਾਹ, ਸਰਦਾਰ ਏਲਾਹ, ਸਰਦਾਰ ਪੀਨੋਨ,
੧ ਤਵਾਰੀਖ਼ 1 : 53 (IRVPA)
ਸਰਦਾਰ ਕਨਜ਼, ਸਰਦਾਰ ਤੇਮਾਨ, ਸਰਦਾਰ ਮਿਬਸਾਰ
੧ ਤਵਾਰੀਖ਼ 1 : 54 (IRVPA)
ਸਰਦਾਰ ਮਗਦੀਏਲ ਅਤੇ ਸਰਦਾਰ ਈਰਾਮ। ਇਹ ਅਦੋਮ ਦੇ ਸਰਦਾਰ ਸਨ।
❮
❯
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54