੧ ਤਵਾਰੀਖ਼ 2 : 1 (IRVPA)
{ਯਹੂਦਾਹ ਦੀ ਵੰਸ਼ਾਵਲੀ} [PS] ਇਹ ਇਸਰਾਏਲ ਦੇ ਪੁੱਤਰ ਸਨ: ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੂਲੁਨ
੧ ਤਵਾਰੀਖ਼ 2 : 2 (IRVPA)
ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।
੧ ਤਵਾਰੀਖ਼ 2 : 3 (IRVPA)
ਯਹੂਦਾਹ ਦੇ ਪੁੱਤਰ: ਏਰ, ਓਨਾਨ ਅਤੇ ਸ਼ੇਲਾਹ ਜਿਹਨਾਂ ਤਿੰਨਾਂ ਨੂੰ ਉਸ ਕਨਾਨਣ ਸ਼ੂਆ ਦੀ ਧੀ ਨੇ, ਉਹ ਦੇ ਲਈ ਜਨਮ ਦਿੱਤਾ। ਏਰ ਯਹੂਦਾਹ ਦਾ ਪਹਿਲੌਠਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ।
੧ ਤਵਾਰੀਖ਼ 2 : 4 (IRVPA)
ਤਾਮਾਰ ਉਹ ਦੀ ਨੂੰਹ ਨੇ ਉਹ ਦੇ ਲਈ ਪਰਸ ਤੇ ਜ਼ਰਹ ਨੂੰ ਜਨਮ ਦਿੱਤਾ। ਯਹੂਦਾਹ ਦੇ ਪੰਜ ਪੁੱਤਰ ਸਨ।
੧ ਤਵਾਰੀਖ਼ 2 : 5 (IRVPA)
ਪਰਸ ਦੇ ਪੁੱਤਰ: ਹਸਰੋਨ ਅਤੇ ਹਾਮੂਲ ਸਨ।
੧ ਤਵਾਰੀਖ਼ 2 : 6 (IRVPA)
ਜ਼ਰਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ ਇਹ ਸਾਰੇ ਪੰਜ ਸਨ।
੧ ਤਵਾਰੀਖ਼ 2 : 7 (IRVPA)
ਕਰਮੀ ਦਾ ਪੁੱਤਰ: ਆਕਾਰ ਜਿਹੜਾ ਇਸਰਾਏਲ ਦਾ ਦੁੱਖ ਦੇਣ ਵਾਲਾ ਸੀ ਜਦੋਂ ਉਸ ਨੇ ਪਰਮੇਸ਼ੁਰ ਨੂੰ ਸਮਰਪਤ ਚੀਜ਼ ਦੇ ਵਿਖੇ ਅਪਰਾਧ ਕੀਤਾ ਸੀ।
੧ ਤਵਾਰੀਖ਼ 2 : 8 (IRVPA)
ਏਥਾਨ ਦਾ ਪੁੱਤਰ: ਅਜ਼ਰਯਾਹ। [PS]
੧ ਤਵਾਰੀਖ਼ 2 : 9 (IRVPA)
{ਦਾਊਦ ਦੀ ਵੰਸ਼ਾਵਲੀ} [PS] ਹਸਰੋਨ ਦੇ ਪੁੱਤਰ: ਯਰਹਮਏਲ, ਰਾਮ ਅਤੇ ਕਲੂਬਾਈ ਸਨ।
੧ ਤਵਾਰੀਖ਼ 2 : 10 (IRVPA)
ਰਾਮ ਦਾ ਪੁੱਤਰ ਅੰਮੀਨਾਦਾਬ ਸੀ ਅਤੇ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਯਹੂਦੀਆਂ ਦਾ ਸ਼ਹਿਜ਼ਾਦਾ ਸੀ।
੧ ਤਵਾਰੀਖ਼ 2 : 11 (IRVPA)
ਨਹਸ਼ੋਨ ਦਾ ਪੁੱਤਰ ਸਲਮਾ ਸੀ ਅਤੇ ਸਲਮਾ ਦਾ ਪੁੱਤਰ ਬੋਅਜ਼ ਸੀ।
੧ ਤਵਾਰੀਖ਼ 2 : 12 (IRVPA)
ਬੋਅਜ਼ ਦਾ ਪੁੱਤਰ ਓਬੇਦ ਸੀ ਅਤੇ ਓਬੇਦ ਦਾ ਪੁੱਤਰ ਯੱਸੀ ਸੀ।
੧ ਤਵਾਰੀਖ਼ 2 : 13 (IRVPA)
ਯੱਸੀ ਦਾ ਪਹਿਲੌਠਾ ਪੁੱਤਰ ਅਲੀਆਬ ਸੀ, ਅਬੀਨਾਦਾਬ ਦੂਜਾ, ਸ਼ਿਮਆਹ ਤੀਜਾ,
੧ ਤਵਾਰੀਖ਼ 2 : 14 (IRVPA)
ਨਥਨੇਲ ਚੌਥਾ, ਰੱਦਈ ਪੰਜਵਾਂ,
੧ ਤਵਾਰੀਖ਼ 2 : 15 (IRVPA)
ਓਸਮ ਛੇਵਾਂ ਅਤੇ ਦਾਊਦ ਸੱਤਵਾਂ ਸੀ।
੧ ਤਵਾਰੀਖ਼ 2 : 16 (IRVPA)
ਜਿਨ੍ਹਾਂ ਦੀਆਂ ਭੈਣਾਂ ਸਰੂਯਾਹ ਅਤੇ ਅਬੀਗੈਲ ਸਨ ਅਤੇ ਸਰੂਯਾਹ ਦੇ ਪੁੱਤਰ: ਅਬੀਸ਼ਈ, ਯੋਆਬ ਅਤੇ ਅਸਾਹੇਲ ਸਨ।
੧ ਤਵਾਰੀਖ਼ 2 : 17 (IRVPA)
ਅਬੀਗੈਲ ਦਾ ਪੁੱਤਰ ਅਮਾਸਾ ਸੀ ਅਤੇ ਅਮਾਸਾ ਦਾ ਪਿਤਾ ਯਥਰ ਇਸਮਾਏਲੀ ਸੀ। [PS]
੧ ਤਵਾਰੀਖ਼ 2 : 18 (IRVPA)
{ਹਸ਼ਰੋਨ ਦੇ ਵੰਸ਼ਜ} [PS] ਹਸਰੋਨ ਦੇ ਪੁੱਤਰ ਕਾਲੇਬ ਲਈ ਉਹ ਦੀ ਔਰਤ ਅਜ਼ੁਬਾਹ ਅਤੇ ਉਸ ਦੀ ਧੀ ਯਰੀਓਥ ਨੇ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਇਹ ਉਹ ਦੇ ਪੁੱਤਰ ਸਨ: ਯੇਸ਼ਰ, ਸੋਬਾਬ ਅਤੇ ਅਰਿਦੋਨ।
੧ ਤਵਾਰੀਖ਼ 2 : 19 (IRVPA)
ਜਦੋਂ ਅਜ਼ੁਬਾਹ ਮਰ ਗਈ ਤਾਂ ਕਾਲੇਬ ਨੇ ਅਫਰਾਥ ਨਾਲ ਵਿਆਹ ਲਿਆ ਅਤੇ ਉਸ ਨੇ ਉਹ ਦੇ ਲਈ ਹੂਰ ਨੂੰ ਜਨਮ ਦਿੱਤਾ।
੧ ਤਵਾਰੀਖ਼ 2 : 20 (IRVPA)
ਹੂਰ ਦਾ ਪੁੱਤਰ ਊਰੀ ਸੀ ਅਤੇ ਊਰੀ ਦਾ ਪੁੱਤਰ ਬਸਲਏਲ ਸੀ।
੧ ਤਵਾਰੀਖ਼ 2 : 21 (IRVPA)
ਫੇਰ ਹਸਰੋਨ ਗਿਲਆਦ ਦੇ ਪਿਤਾ ਮਾਕੀਰ ਦੀ ਧੀ ਕੋਲ ਗਿਆ, ਜਿਹ ਨਾਲ ਉਸ ਨੇ ਸੱਠ ਸਾਲਾਂ ਦਾ ਹੋ ਕੇ ਵਿਆਹ ਕਰ ਲਿਆ ਅਤੇ ਉਸ ਨੇ ਉਹ ਦੇ ਲਈ ਸਗੂਬ ਨੂੰ ਜਨਮ ਦਿੱਤਾ।
੧ ਤਵਾਰੀਖ਼ 2 : 22 (IRVPA)
ਸਗੂਬ ਦਾ ਪੁੱਤਰ ਯਾਈਰ ਸੀ ਜਿਹ ਦੇ ਕੋਲ ਗਿਲਆਦ ਦੇਸ ਵਿੱਚ ਤੇਈ ਸ਼ਹਿਰ ਸਨ।
੧ ਤਵਾਰੀਖ਼ 2 : 23 (IRVPA)
ਗਸ਼ੂਰ ਅਤੇ ਅਰਾਮ ਨੇ ਯਾਈਰ ਦੇ ਨਗਰਾਂ ਨੂੰ ਅਤੇ ਕਨਾਥ ਵੀ ਉਹ ਦੇ ਪਿੰਡਾਂ ਸਮੇਤ ਉਨ੍ਹਾਂ ਕੋਲੋਂ ਲੈ ਲਿਆ ਅਰਥਾਤ ਸੱਠਾਂ ਨਗਰਾਂ ਨੂੰ। ਇਹ ਸਭ ਗਿਲਆਦ ਦੇ ਪਿਤਾ ਮਾਕੀਰ ਦੇ ਪੁੱਤਰ ਸਨ।
੧ ਤਵਾਰੀਖ਼ 2 : 24 (IRVPA)
ਇਹ ਦੇ ਮਗਰੋਂ ਕਿ ਹਸਰੋਨ ਕਾਲੇਬ ਅਫਰਾਥਾਹ ਵਿੱਚ ਮਰ ਗਿਆ ਤਾਂ ਹਸਰੋਨ ਦੀ ਔਰਤ ਅਬਿਯਾਹ ਨੇ ਉਹ ਦੇ ਲਈ ਅਸ਼ਹੂਰ ਜਿਹੜਾ ਤਕੋਆਹ ਦਾ ਪਿਤਾ ਸੀ ਨੂੰ ਜਨਮ ਦਿੱਤਾ। [PS]
੧ ਤਵਾਰੀਖ਼ 2 : 25 (IRVPA)
{ਯਰਹਮਏਲ ਦੇ ਵੰਸ਼ਜ} [PS] ਹਸਰੋਨ ਦੇ ਪਹਿਲੌਠੇ ਯਰਹਮਏਲ ਦੇ ਪੁੱਤਰ ਸਨ: ਰਾਮ ਜਿਹੜਾ ਪਹਿਲੌਠਾ ਸੀ, ਬੂਨਾਹ, ਓਰਨ, ਅਤੇ ਓਸਮ ਅਹੀਯਾਹ।
੧ ਤਵਾਰੀਖ਼ 2 : 26 (IRVPA)
ਯਰਹਮਏਲ ਦੀ ਇੱਕ ਹੋਰ ਔਰਤ ਸੀ ਜਿਹ ਦਾ ਨਾਮ ਅਟਾਰਾਹ ਸੀ। ਉਹ ਓਨਾਮ ਦੀ ਮਾਤਾ ਸੀ।
੧ ਤਵਾਰੀਖ਼ 2 : 27 (IRVPA)
ਯਰਹਮਏਲ ਦੇ ਪਹਿਲੌਠੇ ਰਾਮ ਦੇ ਪੁੱਤਰ: ਮਅਸ, ਯਾਮੀਨ ਅਤੇ ਏਕਰ ਸਨ।
੧ ਤਵਾਰੀਖ਼ 2 : 28 (IRVPA)
ਓਨਾਮ ਦੇ ਪੁੱਤਰ ਸ਼ੰਮਈ ਅਤੇ ਯਾਦਾ ਸਨ। ਸ਼ੰਮਈ ਦੇ ਪੁੱਤਰ ਨਾਦਾਬ ਅਤੇ ਅਬੀਸ਼ੂਰ ਸਨ।
੧ ਤਵਾਰੀਖ਼ 2 : 29 (IRVPA)
ਅਬੀਸ਼ੂਰ ਦੀ ਔਰਤ ਦਾ ਨਾਮ ਅਬੀਹੈਲ ਸੀ ਅਤੇ ਉਸ ਨੇ ਉਹ ਦੇ ਲਈ ਅਹਬਾਨ ਅਤੇ ਮੋਲੀਦ ਨੂੰ ਜਨਮ ਦਿੱਤਾ।
੧ ਤਵਾਰੀਖ਼ 2 : 30 (IRVPA)
ਨਾਦਾਬ ਦੇ ਪੁੱਤਰ: ਸਲਦ, ਅੱਪਇਮ ਸਨ। ਪਰ ਸਲਦ ਬੇ-ਔਲਾਦ ਹੀ ਮਰ ਗਿਆ।
੧ ਤਵਾਰੀਖ਼ 2 : 31 (IRVPA)
ਅੱਪਇਮ ਦਾ ਪੁੱਤਰ ਯਿਸ਼ਈ ਸੀ, ਯਿਸ਼ਈ ਦਾ ਪੁੱਤਰ ਸ਼ੇਸ਼ਾਨ ਸੀ ਅਤੇ ਸ਼ੇਸ਼ਾਨ ਦਾ ਪੁੱਤਰ ਅਹਲਈ ਸੀ
੧ ਤਵਾਰੀਖ਼ 2 : 32 (IRVPA)
ਸ਼ੰਮਈ ਦੇ ਭਰਾ ਯਾਦਾ ਦੇ ਪੁੱਤਰ ਯਥਰ ਅਤੇ ਯੋਨਾਥਾਨ ਸਨ। ਯਥਰ ਬੇ-ਔਲਾਦ ਹੀ ਮਰ ਗਿਆ।
੧ ਤਵਾਰੀਖ਼ 2 : 33 (IRVPA)
ਯੋਨਾਥਾਨ ਦੇ ਪੁੱਤਰ ਪਲਥ ਅਤੇ ਜ਼ਾਜ਼ਾ ਸਨ। ਇਹ ਯਰਹਮਏਲ ਦੇ ਪੁੱਤਰ ਸਨ।
੧ ਤਵਾਰੀਖ਼ 2 : 34 (IRVPA)
ਸ਼ੇਸ਼ਾਨ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਸ਼ੇਸ਼ਾਨ ਦਾ ਇੱਕ ਮਿਸਰੀ ਟਹਿਲੂਆ ਸੀ ਜਿਹ ਦਾ ਨਾਮ ਯਰਹਾ ਸੀ।
੧ ਤਵਾਰੀਖ਼ 2 : 35 (IRVPA)
ਸ਼ੇਸ਼ਾਨ ਨੇ ਆਪਣੀ ਧੀ ਦਾ ਵਿਆਹ ਆਪਣੇ ਟਹਿਲੂਏ ਯਰਹਾ ਨਾਲ ਕਰ ਦਿੱਤਾ ਅਤੇ ਉਸ ਨੇ ਉਹ ਦੇ ਲਈ ਅੱਤਈ ਨੂੰ ਜਨਮ ਦਿੱਤਾ।
੧ ਤਵਾਰੀਖ਼ 2 : 36 (IRVPA)
ਅੱਤਈ ਦਾ ਪੁੱਤਰ ਨਾਥਾਨ ਸੀ ਅਤੇ ਨਾਥਾਨ ਦਾ ਪੁੱਤਰ ਜ਼ਾਬਾਦ ਸੀ।
੧ ਤਵਾਰੀਖ਼ 2 : 37 (IRVPA)
ਜ਼ਾਬਾਦ ਦਾ ਪੁੱਤਰ ਅਫ਼ਲਾਲ ਸੀ ਅਤੇ ਅਫ਼ਲਾਲ ਦਾ ਪੁੱਤਰ ਓਬੇਦ ਸੀ।
੧ ਤਵਾਰੀਖ਼ 2 : 38 (IRVPA)
ਓਬੇਦ ਦਾ ਪੁੱਤਰ ਯੇਹੂ ਸੀ ਅਤੇ ਯੇਹੂ ਦਾ ਪੁੱਤਰ ਅਜ਼ਰਯਾਹ ਸੀ।
੧ ਤਵਾਰੀਖ਼ 2 : 39 (IRVPA)
ਅਜ਼ਰਯਾਹ ਦਾ ਪੁੱਤਰ ਹਲਸ ਸੀ ਅਤੇ ਹਲਸ ਦਾ ਪੁੱਤਰ ਅਲਾਸਾਹ ਸੀ।
੧ ਤਵਾਰੀਖ਼ 2 : 40 (IRVPA)
ਅਲਾਸਾਹ ਦਾ ਪੁੱਤਰ ਸਿਸਮਾਈ ਸੀ ਅਤੇ ਸਿਸਮਾਈ ਦਾ ਪੁੱਤਰ ਸ਼ੱਲੂਮ ਸੀ।
੧ ਤਵਾਰੀਖ਼ 2 : 41 (IRVPA)
ਸ਼ੱਲੂਮ ਦਾ ਪੁੱਤਰ ਯਕਮਯਾਹ ਸੀ ਅਤੇ ਯਕਮਯਾਹ ਦਾ ਪੁੱਤਰ ਅਲੀਸ਼ਾਮਾ ਸੀ। [PS]
੧ ਤਵਾਰੀਖ਼ 2 : 42 (IRVPA)
{ਕਾਲੇਬ ਦੇ ਹੋਰ ਵੰਸ਼ਜ} [PS] ਯਰਹਮਏਲ ਦੇ ਭਰਾ ਕਾਲੇਬ ਦੇ ਪੁੱਤਰ ਮੇਸ਼ਾ ਉਹ ਦਾ ਪਹਿਲੌਠਾ ਜਿਹੜਾ ਜ਼ੀਫ ਦਾ ਪਿਤਾ ਅਤੇ ਹਬਰੋਨ ਦੇ ਪਿਤਾ ਮਾਰੇਸ਼ਾਹ ਦੇ ਪੁੱਤਰ
੧ ਤਵਾਰੀਖ਼ 2 : 43 (IRVPA)
ਹਬਰੋਨ ਦੇ ਪੁੱਤਰ: ਕੋਰਹ, ਤੱਪੂਆਹ, ਰਕਮ ਅਤੇ ਸ਼ਮਾ ਸਨ।
੧ ਤਵਾਰੀਖ਼ 2 : 44 (IRVPA)
ਸ਼ਮਾ ਦਾ ਪੁੱਤਰ ਰਹਮ ਸੀ ਜਿਹੜਾ ਯਾਰਕਆਮ ਦਾ ਪਿਤਾ ਹੋਇਆ ਅਤੇ ਰਕਮ ਦਾ ਪੁੱਤਰ ਸ਼ੰਮਈ ਸੀ।
੧ ਤਵਾਰੀਖ਼ 2 : 45 (IRVPA)
ਸ਼ੰਮਈ ਦਾ ਪੁੱਤਰ ਮਾਓਨ ਸੀ ਅਤੇ ਮਾਓਨ ਬੈਤ ਸੂਰ ਦਾ ਪਿਤਾ ਸੀ।
੧ ਤਵਾਰੀਖ਼ 2 : 46 (IRVPA)
ਕਾਲੇਬ ਦੀ ਦਾਸੀ ਏਫਾਹ ਨੇ ਹਾਰਾਨ, ਮੋਸਾ ਅਤੇ ਗਾਜ਼ੇਜ਼ ਨੂੰ ਜਨਮ ਦਿੱਤਾ ਅਤੇ ਹਾਰਾਨ ਦਾ ਪੁੱਤਰ ਗਾਜ਼ੇਜ਼ ਸੀ।
੧ ਤਵਾਰੀਖ਼ 2 : 47 (IRVPA)
ਯਾਹਦਈ ਦੇ ਪੁੱਤਰ: ਰਗਮ, ਯੋਥਾਮ, ਗੇਸ਼ਾਨ, ਪਲਟ, ਏਫਾਹ ਅਤੇ ਸ਼ਾਅਫ ਸੀ।
੧ ਤਵਾਰੀਖ਼ 2 : 48 (IRVPA)
ਮਅਕਾਹ ਕਾਲੇਬ ਦੀ ਦਾਸੀ ਨੇ ਸ਼ਬਰ ਅਤੇ ਤਿਰਹਨਾਹ ਨੂੰ ਜਨਮ ਦਿੱਤਾ।
੧ ਤਵਾਰੀਖ਼ 2 : 49 (IRVPA)
ਉਸ ਨੇ ਵੀ ਮਦਮੰਨਾਹ ਦੇ ਪਿਤਾ ਸ਼ਅਫ, ਮਕਬੇਨਾ ਦੇ ਪਿਤਾ ਸ਼ਵਾ ਅਤੇ ਗਿਬਆਹ ਦੇ ਪਿਤਾ ਨੂੰ ਜਨਮ ਦਿੱਤਾ ਅਤੇ ਕਾਲੇਬ ਦੀ ਧੀ ਅਕਸਾਹ ਸੀ।
੧ ਤਵਾਰੀਖ਼ 2 : 50 (IRVPA)
ਇਹ ਹੂਰ ਦਾ ਪੁੱਤਰ ਜਿਹੜਾ ਅਫਰਾਥਾਹ ਦਾ ਪਹਿਲੌਠਾ ਸੀ, ਕਾਲੇਬ ਦੇ ਪੁੱਤਰ ਸਨ, ਕਿਰਯਥ-ਯਾਰੀਮ ਦਾ ਪਿਤਾ ਸ਼ੋਬਾਲ,
੧ ਤਵਾਰੀਖ਼ 2 : 51 (IRVPA)
ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ।
੧ ਤਵਾਰੀਖ਼ 2 : 52 (IRVPA)
ਕਿਰਯਥ-ਯਾਰੀਮ ਦੇ ਪਿਤਾ ਸ਼ੋਬਾਲ ਦੇ ਪੁੱਤਰ ਸਨ, ਹਾਰੋਆਹ ਤੇ ਮਨੁਹੋਥ ਦਾ ਅੱਧਾ ਹਿੱਸਾ।
੧ ਤਵਾਰੀਖ਼ 2 : 53 (IRVPA)
ਕਿਰਯਥ-ਯਾਰੀਮ ਦੀਆਂ ਕੁੱਲਾਂ, ਯਿਥਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਅਤੇ ਅਸ਼ਤਾਉਲੀ ਨਿੱਕਲੇ।
੧ ਤਵਾਰੀਖ਼ 2 : 54 (IRVPA)
ਸਾਲਮਾ ਦੇ ਪੁੱਤਰ, ਬੈਤਲਹਮ ਨਟੋਫਾਥੀ, ਅਟਰੋਥ-ਬੈਤ-ਯੋਆਬ ਦਾ ਘਰਾਣਾ ਤੇ ਮਨਹਥੀਆਂ ਦਾ ਅੱਧਾ ਹਿੱਸਾ, ਸਾਰਈ
੧ ਤਵਾਰੀਖ਼ 2 : 55 (IRVPA)
ਅਤੇ ਉਨ੍ਹਾਂ ਲਿਖਾਰੀਆਂ ਦੀਆਂ ਕੁਲਾਂ ਜਿਹੜੇ ਯਾਬੇਸ ਵਿੱਚ ਵੱਸਦੇ ਸਨ, ਤੀਰਆਥੀ ਸ਼ਿਮਆਥੀ ਅਤੇ ਸੂਕਾਥੀ। ਇਹ ਕੇਨੀ ਹਨ ਜਿਹੜੇ ਰੇਕਾਬ ਦੇ ਘਰਾਣੇ ਦੇ ਪਿਤਾ ਹੰਮਥ ਤੋਂ ਆਏ ਸਨ। [PE]

1 2 3 4 5 6 7 8 9 10 11 12 13 14 15 16 17 18 19 20 21 22 23 24 25 26 27 28 29 30 31 32 33 34 35 36 37 38 39 40 41 42 43 44 45 46 47 48 49 50 51 52 53 54 55

BG:

Opacity:

Color:


Size:


Font: